ਜਲੰਧਰ : 2019 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਇਕੱਠੇ ਸਨ। ਜਿੱਥੇ ਅਕਾਲੀ ਦਲ ਨੇ ਇਸ ਸੀਟ ਤੋਂ ਚਰਨਜੀਤ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਸੀ ਉੱਥੇ ਹੀ ਆਮ ਆਦਮੀ ਪਾਰਟੀ ਨੇ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੂੰ ਟਿਕਟ ਦਿੱਤੀ ਸੀ। ਕਾਂਗਰਸ ਨੇ ਸੰਤੋਖ ਸਿੰਘ ਚੌਧਰੀ ਨੂੰ ਟਿਕਟ ਦਿੱਤੀ ਸੀ ਜੋ ਇਸ ਸੀਟ ਤੋਂ ਜਿੱਤੇ ਸਨ।
ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਰਿਕਾਰਡ 1.64 ਲੱਖ ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ‘ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਇਕੱਠੇ ਸਨ। ਜਿੱਥੇ ਅਕਾਲੀ ਦਲ ਨੇ ਇਸ ਸੀਟ ਤੋਂ ਚਰਨਜੀਤ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਸੀ ਉੱਥੇ ਹੀ ਆਮ ਆਦਮੀ ਪਾਰਟੀ ਨੇ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੂੰ ਟਿਕਟ ਦਿੱਤੀ ਸੀ। ਕਾਂਗਰਸ ਨੇ ਸੰਤੋਖ ਸਿੰਘ ਚੌਧਰੀ ਨੂੰ ਟਿਕਟ ਦਿੱਤੀ ਸੀ ਜੋ ਇਸ ਸੀਟ ਤੋਂ ਜਿੱਤੇ ਸਨ।