No Result
View All Result
Sunday, June 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੀਰ ਦਵਿੰਦਰ ਦੇ ਅਕਾਲ ਚਲਾਣੇ ਦਾ ਜਤਾਇਆ ਦੁੱਖ

admin by admin
in BREAKING, COVER STORY, PUNJAB
0
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੀਰ ਦਵਿੰਦਰ ਦੇ ਅਕਾਲ ਚਲਾਣੇ ਦਾ ਜਤਾਇਆ ਦੁੱਖ
0
SHARES
0
VIEWS
Share on FacebookShare on Twitter

ਐਸ.ਏ.ਐਸ. ਨਗਰ, 1 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ): ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਬੀਰ ਦਵਿੰਦਰ ਸਿੰਘ ਦੇ ਇਸ ਜਹਾਨ ਤੋਂ ਚਲੇ ਜਾਣ ਨਾਲ ਸਿੱਖ ਪੰਥ, ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਬੀਰ ਦਵਿੰਦਰ ਪੰਜਾਬ, ਸਿੱਖ ਸਿਧਾਂਤ ਅਤੇ ਸਿੱਖ ਇਤਿਹਾਸ ਬਾਰੇ ਡੂੰਘੀ ਜਾਣਕਾਰੀ ਜਾਣਿਆ ਜਾਂਦਾ ਸੀ”।
ਸ਼੍ਰੀ ਸਿੱਧੂ ਨੇ ਕਿਹਾ ਕਿ ਬੀਰਦਵਿੰਦਰ ਸਿੰਘ ਵਿਦਵਤਾ ਅਤੇ ਗਿਆਨ ਦਾ ਖ਼ਜ਼ਾਨਾ ਸਨ ਅਤੇ ਜਦੋਂ ਉਹ ਪੰਜਾਬ ਜਾਂ ਸਿੱਖ ਪੰਥ ਦੇ ਮਸਲਿਆਂ ਬਾਰੇ ਬੋਲਦੇ ਸਨ ਤਾਂ ਜ਼ਮਾਨਾ ਖੜ ਕੇ ਸੁਣਦਾ ਸੀ। ਸ਼੍ਰੀ ਸਿੱਧੂ ਨੇ ਕਿਹਾ ਕਿ ਹੋਰਨਾਂ ਗੁਣਾਂ ਇਲਾਵਾ ਬੀਰ ਦਵਿੰਦਰ ਸਿੰਘ ਸੰਵਿਧਾਨਕ ਮਾਹਰ ਵੀ ਸਨ ਅਤੇ ਉਹਨਾਂ ਨੂੰ ਸਰਵੋਤਮ ਪਾਰਲੀਮੈਂਟੇਰੀਅਨ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।
ਭਾਜਪਾ ਆਗੂ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਮਜ਼ਬੂਤੀ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ, ਇੱਕ ਚੰਗਾ ਸਿਆਸਤਦਾਨ, ਉੱਚ ਕੋਟੀ ਦਾ ਬੁਲਾਰਾ ਅਤੇ ਸੂਝਵਾਨ ਪਾਰਲੀਮੈਂਟੇਰੀਅਨ ਗੁਆ ਲਿਆ ਹੈ।

Post Views: 126
Tags: #former #health #minister #singh #sidhu #the #of #bir #davinder #primeminister #india #punjab #motivation #bjp #punjabi #nature --- I'm using @tagsfinder_com (www.tagsfinder.com)
Previous Post

ਸਰਕਾਰ ਵਲੋਂ ਪੈਨਸ਼ਨ ਕਰਮਚਾਰੀਆਂ ਤੇ ਹਮਲੇ ਦੀ ਨਿੰਦਾ

Next Post

ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

Next Post
ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800