No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਭਾਰਤ ਦੇ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ

admin by admin
in BREAKING, COVER STORY, INDIA, National, SPORTS
0
मां के हाथ से छूटी 10 माह की बच्ची चौथी मंजिल से गिरी, मौत
0
SHARES
0
VIEWS
Share on FacebookShare on Twitter

ਭਾਰਤ ਦੇ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ 77 ਸਾਲ ਦੀ ਉਮਰ ਵਿੱਚ ਦੇਹਾਂਤ  ਹੋ ਗਿਆ। ਉਨ੍ਹਾਂ 12 ਸਾਲਾ ਦੇ ਆਪਣੇ ਕੌਮਾਂਤਰੀ ਕਰੀਅਰ ਵਿੱਚ 67 ਟੈਸਟ ਤੇ 266 ਵਿਕਟਾਂ ਲਈਆਂ । ਉਨ੍ਹਾਂ 10 ਇਕ ਦਿਨਾਂ ਮੈਚ ਖੇਡੇ ਤੇ 7 ਵਿਕਟਾਂ ਲਈਆਂ।ਬਿਸ਼ਨ ਸਿੰਘ ਬੇਦੀ, ਇਰਾਪੱਲੀ ਪ੍ਰਸੰਨਾ, ਬੀਐੱਸ ਚੰਦਰਸ਼ੇਖਰ ਅਤੇ ਐੱਸ ਵੈਂਕਟਰਾਘਵਨ ਕਦੇ ਭਾਰਤੀ ਸਪਿੰਨ ਦੀ ਮਹਾਨ ਕੜੀ ਸਨ। ਅੰਮ੍ਰਿਤਸਰ ਦੇ ਜੰਮਪਲ ਸਪਿੰਨਰ ਬੇਦੀ ਨੇ ਘਰੇਲੂ ਸਰਕਟ ‘ਤੇ ਦਿੱਲੀ ਦੀ ਨੁਮਾਇੰਦਗੀ ਕੀਤੀ। ਘਰੇਲੂ ਕ੍ਰਿਕਟ ਵਿੱਚ 370 ਮੈਚਾਂ ਵਿੱਚ 1,560 ਵਿਕਟਾਂ ਲਈਆਂ। ਬਿਸ਼ਨ ਸਿੰਘ ਬੇਦੀ ਨੇ ਆਪਣੇ ਟੈਸਟ ਕਰੀਅਰ ਦੀ ਸ਼ੁਰੂਆਤ 31 ਦਸੰਬਰ 1966 ਨੂੰ ਕੋਲਕਾਤਾ ਦੇ ਇਤਿਹਾਸਕ ਸਟੇਡੀਅਮ ਈਡਨ ਗਾਰਡਨ ਵਿਖੇ ਕੀਤੀ, ਜਦੋਂ ਕਿ ਅਗਸਤ-ਸਤੰਬਰ 1979 ਵਿੱਚ ਓਵਲ ਵਿਖੇ ਇੰਗਲੈਂਡ ਵਿਰੁੱਧ ਆਪਣਾ ਆਖਰੀ ਟੈਸਟ ਖੇਡਿਆ। ਦੂਜੇ ਪਾਸੇ ਪਹਿਲਾ ਇਕ ਦਿਨਾਂ ਇੰਗਲੈਂਡ ਖ਼ਿਲਾਫ਼ 13 ਜੁਲਾਈ 1974 ਨੂੰ ਲਾਰਡਜ਼ ਵਿਖੇ ਖੇਡਿਆ ਗਿਆ ਸੀ, ਜਦਕਿ ਆਖਰੀ ਇਕ ਦਿਨਾਂ ਸ੍ਰੀਲੰਕਾ ਖ਼ਿਲਾਫ਼ 16 ਜੂਨ 1979 ਨੂੰ ਮੈਨਚੈਸਟਰ ਵਿਖੇ ਖੇਡਿਆ ਗਿਆ ਸੀ।

Post Views: 129
Tags: #cricketerbishan singh bediIndiapassed away
Previous Post

20 ਸਾਲ ਬਾਅਦ ਨਿਊਜ਼ੀਲੈਂਡ ਤੋਂ ਜਿੱਤਿਆ ਭਾਰਤ

Next Post

ਪਾਕਿਸਤਾਨ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ 7 ਵਿਕਟਾਂ ’ਤੇ 282 ਦੌੜਾਂ ਬਣਾਈਆਂ

Next Post
ਨਵਰਾਤਰੇ ਕਾਰਨ ਅਹਿਮਦਾਬਾਦ ’ਚ 15 ਦੀ ਥਾਂ 14 ਅਕਤੂਬਰ ਨੂੰ ਹੋ ਸਕਦਾ ਹੈ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਕ੍ਰਿਕਟ ਮੈਚ

ਪਾਕਿਸਤਾਨ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ 7 ਵਿਕਟਾਂ ’ਤੇ 282 ਦੌੜਾਂ ਬਣਾਈਆਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800