No Result
View All Result
Friday, June 19, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਾਬਕਾ ਸਰਪੰਚ ਦੇ ਮੁੰਡੇ ਨੇ 2 ਬੱਚਿਆਂ ਦੀ ਮਾਂ ਨਾਲ ਕੀਤੀ ਛੇੜਛਾੜ

admin by admin
in BREAKING, COVER STORY, PUNJAB
0
ਸਾਬਕਾ ਸਰਪੰਚ ਦੇ ਮੁੰਡੇ ਨੇ 2 ਬੱਚਿਆਂ ਦੀ ਮਾਂ ਨਾਲ ਕੀਤੀ ਛੇੜਛਾੜ
0
SHARES
0
VIEWS
Share on FacebookShare on Twitter

ਭਿੱਖੀਵਿੰਡ, 6 ਅਗਸਤ (ਪ੍ਰੈਸ ਕੀ ਤਾਕਤ )- ਕਸਬਾ ਖਾਲੜਾ ਵਿਖੇ ਇਕ ਵਿਆਹੁਤਾ ਜਨਾਨੀ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਪਤੀ ਅਤੇ ਉਸ ਦੇ ਮਾਪਿਆਂ ਵੱਲੋਂ ਸਥਾਨਕ ਸਾਬਕਾ ਸਰਪੰਚ ਦੇ ਮੁੰਡੇ ’ਤੇ ਉਸ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਲਗਾਏ ਗਏ ਹਨ। ਮ੍ਰਿਤਕ ਦੀ ਪਛਾਣ ਪਲਵਿੰਦਰ ਕੌਰ ਪਤਨੀ ਹਰਬੰਸ ਸਿੰਘ ਭੋਲੂ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ।

ਉਨ੍ਹਾਂ ਨੇ ਜਦੋਂ ਡਾਕਟਰ ਨੂੰ ਬੁਲਾਇਆ ਤਾਂ ਉਸ ਨੇ ਦੱਸਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ। ਹਰਬੰਸ ਨੇ ਦੋਸ਼ ਲਗਾਇਆ ਕਿ ਮੇਰੀ ਪਤਨੀ ਨੇ ਪਿੰਡ ਦੇ ਹੀ ਇੱਕ ਸਾਬਕਾ ਸਰਪੰਚ ਦੇ ਲੜਕੇ ਤੋ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ। ਉਸਨੇ ਦੋਸ਼ ਲਗਾਇਆ ਕਿ ਸਾਬਕਾ ਸਰਪੰਚ ਦਾ ਲੜਕਾ ਕਰੀਬ ਪਿਛਲੇ 6 ਮਹੀਨਿਆ ਤੋਂ ਮੇਰੀ ਪਤਨੀ ਨੂੰ ਤੰਗ ਪਰੇਸ਼ਾਨ ਕਰਦਾ ਸੀ। ਬੀਤੇ ਦਿਨ ਮੇਰੀ ਪਤਨੀ ਜਦੋਂ ਮੇਲਾ ਵੇਖਨ ਗਈ ਤਾਂ ਮੇਲੇ ਵਿੱਚ ਜਾਂਦੇ ਸਮੇਂ ਉਸ ਨੇ ਮੇਰੀ ਪਤਨੀ ਨਾਲ ਛੇੜਛਾੜ ਕੀਤੀ ਸੀ, ਜਿਸ ਕਾਰਨ ਉਹ ਪਰੇਸ਼ਾਨ ਸੀ। ਇਸੇ ਗਲ ਦੀ ਬੇਅਜ਼ੱਤੀ ਮਹਿਸੂਸ ਕਰਦਿਆ ਉਸ ਨੇ ਖ਼ੁਦਕੁਸ਼ੀ ਕਰ ਲਈ। ਹਰਬੰਸ ਨੇ ਪ੍ਰਸ਼ਾਸਨ ਤੋਂ ਸਾਬਕਾ ਸਰਪੰਚ ਦੇ ਲੜਕੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਲਵਿੰਦਰ ਕੌਰ ਦਾ ਵਿਆਹ ਕਰੀਬ 6 ਸਾਲ ਪਹਿਲਾ ਕਸਬਾ ਖਾਲੜਾ ਵਿਖੇ ਹੋਇਆ ਸੀ ਅਤੇ ਉਹ ਦੋ ਬੱਚਿਆਂ ਦੀ ਮਾਂ ਸੀ। ਉਹ ਅੱਜ ਆਪਣੇ ਘਰ ਅੰਦਰ ਮੌਜੂਦ ਸੀ। ਉਸਦੇ ਪਤੀ ਨੇ ਦੁਕਾਨ ਅੱਗੇ ਲੰਗਰ ਲਗਾਇਆ ਹੋਇਆ ਸੀ। ਹਰਬੰਸ ਸਿੰਘ ਅਨੁਸਾਰ ਜਦੋਂ ਉਹ ਦੁਕਾਨ ਤੋਂ ਆਪਣੇ ਘਰ ਗਿਆ ਤਾਂ ਉਸ ਦੀ ਪਤਨੀ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਸੀ। ਮੇਰੇ ਵੱਲੋਂ ਰੋਲਾ ਪਾਉਣ ’ਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਮੇਰੀ ਪਤਨੀ ਦੀ ਲਾਸ਼ ਨੂੰ ਹੇਠਾਂ ਉਤਾਰਿਆ।

Post Views: 213
Previous Post

ਸੰਗਰੂਰ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਮਾਨ ਨੇ ਕੀਤੀਆਂ ਅਹਿਮ ਗੱਲਾਂ

Next Post

CM ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ ‘ਚ ਪੇਸ਼ੀ

Next Post
CM ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ ‘ਚ ਪੇਸ਼ੀ

CM ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800