No Result
View All Result
Tuesday, May 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ

admin by admin
in BREAKING, COVER STORY, National, POLITICS, PUNJAB
0
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ
0
SHARES
0
VIEWS
Share on FacebookShare on Twitter
ਪਟਿਆਲਾ, 9 ਜਨਵਰੀ (Press Ki Taquat): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ, ਕਿਉੰਕ ਨਹਿਰੂ ਗਾਂਧੀ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਵੱਲੋਂ 1947 ਤੋਂ ਦੇਸ਼ ਦੀ ਵੰਡ ਦੇ ਸਮੇਂ ਤੋਂ ਹੀ ਪੰਜਾਬ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਮਰਹੂਮ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 8 ਅਪ੍ਰੈਲ 1982 ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਕਪੂਰੀ ਵਿਖੇ ਟਕ ਲਗਾ ਕੇ ਪੰਜਾਬ ਦਾ ਪਾਣੀ ਵੰਡਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ 1 ਨਵੰਬਰ 1966 ਨੂੰ ਪੰਜਾਬ ਦੀ ਦੁਬਾਰਾ ਵੰਡ ਕੀਤੀ ਗਈ ਤੇ ਹਰਿਆਣਾ, ਹਿਮਾਚਲ ਪ੍ਰਦੇਸ਼ ਵੱਖਰੇ ਰਾਜ ਬਣਾ ਕੇ ਪੰਜਾਬ ਵਿਚੋਂ ਬਾਹਰ ਕੱਢੇ ਗਏ ਤੇ ਪੰਜਾਬ ਦੇ ਤਿੰਨ ਟੁਕੜੇ ਕਰ ਦਿੱਤੇ ਗਏ । ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਪੰਜਾਬ ਦੀ ਰਾਜਧਾਨੀ, ਹਾਈਕੋਰਟ, ਪੰਜਾਬੀ ਬੋਲਦੇ ਇਲਾਕੇ ਸਿੱਧੇ ਤੌਰ ਤੇ ਪੰਜਾਬ ਨੂੰ ਦੇਣ ਦੀ ਥਾਂ ਭਾਖੜਾ ਮੈਨੇਜਮੈਂਟ ਬੋਰਡ ਦਾ ਅਧਿਕਾਰ ਵੀ ਕੇਂਦਰ ਸਰਕਾਰ ਅਧੀਨ ਕਰ ਦਿੱਤਾ ਗਿਆ ।
ਉਨ੍ਹਾਂ ਕਿਹਾ ਕਿ 6 ਜੂਨ 1984 ਨੂੰ ਕਾਂਗਰਸ ਪਾਰਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਨਾਲ-ਨਾਲ ਕਈ ਹੋਰ ਗੁਰਦੁਆਰਾ ਸਾਹਿਬਾਨ ਤੇ ਹੋਰ ਸਿੱਖਾਂ ਦੇ ਧਾਰਮਿਕ ਅਸਥਾਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਤੇ ਰਾਜੀਵ ਗਾਂਧੀ ਦੇ ਕਹਿਣ ਤੇ ਦਿੱਲੀ, ਕਾਨਪੁਰ, ਬੋਕਾਰੋ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿਖਾਂ ਤੇ ਅਣਮਨੁੱਖੀ ਤਸ਼ੱਦਦ ਕਰਕੇ ਸਿੱਖ ਕਤਲੇਆਮ ਕਰਵਾ ਕੇ ਦੰਗੇ ਕਰਵਾਏ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕੀਤਾ ਗਿਆ ।
Post Views: 227
Tags: About SGPC – Shiromani Gurdwara Parbandhak CommitteeFormer SGPC president seeks probe into theImages of Former Shiromani Gurdwara Parbandhak Committee SGKirpal Singh Badungar - WikipediaKirpal Singh Badungar is new president of SGPC - ThePunjabi not getting due in state: SGPC former chief ProfSGPC – Shiromani Gurdwara Parbandhak CommitteeSGPC polls: Kirpal Singh Badungar loses favourShiromani Gurdwara ParbandhakShiromani Gurdwara Parbandhak Committee baton goes back to Badungar
Previous Post

ਸ਼ਾਸਨ ਯਾਤਰਾ ਤੋਂ ਗੁਜਰਾਤ ਤੋਂ ਦਿੱਲੀ ਪਰਤੇ ਸੂਬਾ ਮੋਰਚਾ ਆਗੂ , ਅਹਿਮਦਾਬਾਦ ਪਰਮੁੱਖ ਸਮਾਮੀ ਮਹਾਰਾਜ ਜੀ ਦੀ ਜਨਮ ਸ਼ਤਾਬਦੀ ਸਮਾਰੋਹ ਚ ਲਿਤਾ ਭਾਗ

Next Post

ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਮਜ਼ਦੂਰਾਂ ਨਾਲ ਧੱਕੇ ਦੇ ਵਿਰੋਧ ਵਿਚ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਸੰਘਰਸ਼ ਸ਼ੁਰੂ।

Next Post
ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਮਜ਼ਦੂਰਾਂ ਨਾਲ ਧੱਕੇ ਦੇ ਵਿਰੋਧ ਵਿਚ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਸੰਘਰਸ਼ ਸ਼ੁਰੂ।

ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਮਜ਼ਦੂਰਾਂ ਨਾਲ ਧੱਕੇ ਦੇ ਵਿਰੋਧ ਵਿਚ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਸੰਘਰਸ਼ ਸ਼ੁਰੂ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800