ਬੀਤੀ ਰਾਤ ਇਸ ਸ਼ਹਿਰ ਦੀ ਮਾਰਕਰ ਕਲੋਨੀ ‘ਚ ਇਕ ੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੈਂਬਰਾਂ ਨੇ ਰਾਤ ਨੂੰ ਠੰਡ ਤੋਂ ਬਚਣ ਲਈ ਆਪਣੇ ਕਮਰੇ ਦੇ ਅੰਦਰ ਮੋਮਬੱਤੀ ਜਲਾਈ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

© 2026 presskitaquat.com - Powered by Press Ki Taquat+919041568800