No Result
View All Result
Saturday, May 30, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਰਕਾਰੀ ਸਕੂਲੀ ਬੱਚਿਆਂ ਨੂੰ ਮੁਫ਼ਤ ਬੱਸ ਸੇਵਾ ਦੇਣ ਬਾਰੇ ਹੋਵੇਗੀ ਚਰਚਾ,CM ਮਾਨ

admin by admin
in BREAKING, COVER STORY, Education, PUNJAB
0
मुख्यमंत्री द्वारा पंजाब को प्रदूषण मुक्त करने के लिए प्रदूषण नियंत्रण बोर्ड को पूरी शिद्दत से कोशिशें करने के निर्देश
0
SHARES
0
VIEWS
Share on FacebookShare on Twitter

ਚੰਡੀਗੜ੍ਹ, 23 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜੋ ਕਿ 11 ਵਜੇ ਸ਼ੁਰੂ ਹੋਵੇਗੀ। ਮੁੱਖ ਮੁੱਦਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਉਣਾ ਹੈ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਦੇਣ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਨਗੇ ਅਤੇ ਇਸ ਤੋਂ ਇਲਾਵਾ ਪੀ. ਯੂ. ‘ਚ ਹੋਸਟਲ ਬਣਾਉਣ ਦਾ ਵੀ ਮੁੱਦਾ ਵਿਚਾਰਨਗੇ।

Post Views: 126
Tags: aap punjabGovernment of Punjablatest news punjablatest punjabi newslive news punjabnews punjabpanjab governmentPunjabPunjab Governmentpunjab governor and cm bhagwant mann disputepunjab latest newspunjab newsPunjab news todaypunjab politicspunjabi news
Previous Post

ਸ਼੍ਰੋਮਣੀ ਕਮੇਟੀ ਦਾ ਵੈੱਬ ਚੈਨਲ ਸ਼ੁਰੂ

Next Post

E-paper 23 July 2023

Next Post

E-paper 23 July 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800