No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਚਮੀ ਤੇ ਸ਼ਨੀਵਾਰ ਨੂੰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

admin by admin
in BREAKING, COVER STORY, INDIA, National, PUNJAB
0
ਪੰਚਮੀ ਤੇ ਸ਼ਨੀਵਾਰ ਨੂੰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
0
SHARES
0
VIEWS
Share on FacebookShare on Twitter

ਪਟਿਆਲਾ, 27 ਸਤੰਬਰ:

ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ।ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈ੍ਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵੱਲੋਂ ਸੇਵਾ ਦੀ ਖ਼ੁਦ e

ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ।

ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ ‘ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ।

**********

Post Views: 22
Tags: kali mata mandirPanchamiPatiala
Previous Post

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

Next Post

28 sept 2025

Next Post

28 sept 2025

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982