ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਕਥਿਤ ਤੌਰ ‘ਤੇ ਸ਼ਾਮਲ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਹੈ। ਇਸ ਦੀ ਪੁਸ਼ਟੀ ਦਿੱਲੀ ਪੁਲੀਸ ਨੇ ਕੀਤੀ ਹੈ।
© 2023 presskitaquat.com - Powered by AMBIT SOLUTIONS+917488039982
© 2023 presskitaquat.com - Powered by AMBIT SOLUTIONS+917488039982