No Result
View All Result
Friday, May 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਬਲਬੀਰ ਸਿੱਧੂ ਵਲੋਂ ਸੁਨੀਲ ਜਾਖੜ ਨੂੰ ਸੂਬਾ ਪ੍ਰਧਾਨ ਬਣਾਉਣ ਦਾ ਸਵਾਗਤ ਕਿਹਾ, ਇਸ ਫੈਸਲੇ ਨਾਲ ਪਾਰਟੀ ਹੋਰ ਮਜ਼ਬੂਤ ਹੋ ਕੇ ਨਿਕਲੇਗੀ

admin by admin
in BREAKING, COVER STORY, PUNJAB
0
ਆਮ ਆਦਮੀ ਪਾਰਟੀ ਦੇ ਸਿੱਖਿਆ ਸੰਬੰਧਿਤ ਵੱਡੇ ਦਾਅਵਿਆਂ ਦੀ ਨਿਕਲੀ ਫੂਕ- ਬਲਬੀਰ ਸਿੰਘ ਸਿੱਧੂ
0
SHARES
0
VIEWS
Share on FacebookShare on Twitter

ਐਸ.ਏ.ਐਸ. ਨਗਰ, 4 ਜੁਲਾਈ (ਪ੍ਰੈਸ ਕੀ ਤਾਕਤ): ਪੰਜਾਬ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਜਿੱਥੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਉਥੇ ਇਸ ਨੂੰ ਸਮਾਜ ਦੇ ਹਰ ਵਰਗ ਦਾ ਸਮੱਰਥਨ ਵੀ ਮਿਲੇਗਾ।

ਸ਼੍ਰੀ ਸਿੱਧੂ ਨੇ ਭਾਜਪਾ ਹਾਈ ਕਮਾਂਡ ਦਾ ਸੁਨੀਲ ਜਾਖੜ ਨੂੰ ਸੂਬਾ ਪ੍ਰਧਾਨ ਬਣਾਉਣ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਸ਼੍ਰੀ ਜਾਖੜ ਪੜ੍ਹੇ-ਲਿਖੇ, ਸੂਝਵਾਨ, ਦੂਰਅੰਦੇਸ਼ ਅਤੇ ਲੋਕਾਂ ਨਾਲ ਜੁੜੇ  ਹੋਏ ਅਜਿਹੇ ਆਗੂ ਹਨ ਜਿਨ੍ਹਾਂ ਦਾ ਸਮਾਜ ਦੇ ਹਰ ਵਰਗ ਵਿਚ ਬਹੁਤ ਸਤਿਕਾਰ ਹੈ। ਉਹਨਾਂ ਕਿਹਾ ਕਿ ਇਕ ਅਗਾਂਹਵਧੂ ਕਿਸਾਨ ਹੋਣ ਦੇ ਨਾਤੇ ਜਿਥੇ ਸ੍ਰੀ ਜਾਖੜ ਨੂੰ ਕਿਸਾਨੀ ਮਸਲਿਆਂ ਦੀ ਸਮਝ ਹੈ ਉਥੇ ਉਹਨਾਂ ਨੂੰ ਵਪਾਰ ਅਤੇ ਸਨਅਤ ਦੀ ਵੀ ਡੂੰਘੀ ਜਾਣਕਾਰੀ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਸ੍ਰੀ ਜਾਖੜ ਦੀ ਅਰਥ ਸਾਸ਼ਤਰ ਅਤੇ ਆਰਥਿਕ ਮਸਲਿਆਂ ਉਤੇ ਵੀ ਪੂਰੀ ਪਕੜ ਹੈ।
ਭਾਜਪਾ ਆਗੂ ਨੇ ਕਿਹਾ ਕਿ ਸ਼੍ਰੀ ਜਾਖੜ ਦਾ ਹਿੰਦੂ ਸਮਾਜ ਦੇ ਨਾਲ ਨਾਲ ਸਿੱਖ, ਮੁਸਲਮ ਅਤੇ ਈਸਾਈ ਭਾਈਚਾਰਿਆਂ ਵਿਚ ਵੀ ਬਰਾਬਰ ਦਾ ਸਤਿਕਾਰ ਹੈ ਕਿਉਂਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਨ ਵਾਲੇ ਵਿਅਕਤੀ ਹਨ। ਉਹਨਾਂ ਕਿਹਾ ਕਿ ਸ਼੍ਰੀ ਜਾਖੜ ਸਿੱਖ ਧਰਮ ਅਤੇ ਇਤਿਹਾਸ ਦੀ ਵੀ ਡੂੰਘੀ ਸਮਝ ਹੈ ਅਤੇ ਉਹਨਾਂ ਨੂੰ ਗੁਰੂ ਘਰ ਵਿਚ ਵੀ ਅਪਾਰ ਸ਼ਰਧਾ ਹੈ।
ਸ਼੍ਰੀ ਸਿੱਧੂ ਨੇ ਕਿਹਾ ਕਿ ਉਹਨਾਂ ਦਾ ਵਿਸ਼ਵਾਸ਼ ਹੈ ਕਿ ਸ੍ਰੀ ਜਾਖੜ ਦੀ ਅਗਵਾਈ ਵਿਚ ਪੰਜਾਬ ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਬਹੁਤ ਵੱਡੀ ਜਿੱਤ ਪ੍ਰਪਾਤ ਕਰੇਗੀ।
Post Views: 95
Previous Post

ਮੁੱਖ ਮੰਤਰੀ ਵੀਰਤਾ ਮੈਡਲ ਜੇਤੂ ਨੂੰ 2 ਲੱਖ ਰੁਪਏ ਅਤੇ ਗ੍ਰਹਿ ਮੰਤਰੀ ਐਕਸੀਲੈਂਸ ਅੰਵੇਸ਼ਨ ਮੈਡਲ ਜੇਤੂਆਂ ਨੂੰ 1 ਲੱਖ ਰੁਪਏ ਦਾ ਮਿਲੇਗਾ ਨਗਦ ਪੁਰਸਕਾਰ

Next Post

ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Next Post
ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800