No Result
View All Result
Sunday, May 25, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦੋ ਭਰਾਵਾਂ ਤੋਂ 1.10 ਕਰੋੜ ਦਾ ਸੋਨਾ ਬਰਾਮਦ ਕੀਤਾ

admin by admin
in BREAKING, COVER STORY, CRIME, PUNJAB
0
ਦੋ ਭਰਾਵਾਂ ਤੋਂ 1.10 ਕਰੋੜ ਦਾ ਸੋਨਾ ਬਰਾਮਦ ਕੀਤਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ, 5 ਅਪ੍ਰੈਲ (ਪ੍ਰੈਸ ਕੀ ਤਾਕਤ)-ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਅੰਮ੍ਰਿਤਸਰ ਦੇ ਦੋ ਸਕੇ ਭਰਾਵਾਂ ਤੋਂ 1.10 ਕਰੋੜ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ। ਉਨ੍ਹਾਂ ਤੋਂ ਫੜ੍ਹੇ ਗਏ ਇਸ 2 ਕਿਲੋ ਸੋਨੇ ਦਾ ਕੋਈ ਬਿੱਲ ਨਹੀਂ ਸੀ, ਜਿਸ ਕਾਰਨ ਵਿਭਾਗ ਨੇ ਕਾਰਵਾਈ ਕਰਦੇ ਹੋਏ 6.55 ਲੱਖ ਦਾ ਜੁਰਮਾਨਾ ਵਸੂਲਿਆ ਹੈ। ਉਕਤ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀ ਵਰੁਣ ਕਟੋਚ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੋਨੇ ਦੀ ਤਸਕਰੀ ਦੀ ਸੂਚਨਾ ਮਿਲੀ ਸੀ। ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਉਕਤ ਵਿਅਕਤੀਆਂ ਕੋਲੋਂ ਕਰੀਬ 2 ਕਿਲੋ ਸੋਨੇ ਦੇ ਗਹਿਣੇ ਬਰਾਮਦ ਹੋਏ।

 

ਇਹ ਵੀ ਪੜ੍ਹੋ :https://presskitaquat.com/punjabi/donald-trump-arrested/

Post Views: 216
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #weeklycurrentaffairs #adda247 #ibpsrrb #ibpsrrbpo24*724x7Agra Newsallahabad newsbreaking newsbulletinbundelkhand newsdaily newsEntertainment Newsheadlinesindia 24 7india 24*7india 24x7indian newsjhansi newsKanpur Newslatestlatest newslucknow newsnoida newspolitical newssports newsUP newsvaranasi newsyoutube
Previous Post

ਡੋਨਾਲਡ ਟ੍ਰੰਪ ਹੋਏ ਗ੍ਰਿਫਤਾਰ

Next Post

ਅਮ੍ਰਿਤਪਾਲ ਨੇਪਾਲ ‘ਚ ਦੇਖਿਆ ਜਾ ਸਕਦਾ ਹੈ

Next Post
ਅੰਮ੍ਰਿਤਸਰ ਵਿੱਚ ਨਜ਼ਰ ਆਇਆ ਅੰਮ੍ਰਿਤਪਾਲ?

ਅਮ੍ਰਿਤਪਾਲ ਨੇਪਾਲ 'ਚ ਦੇਖਿਆ ਜਾ ਸਕਦਾ ਹੈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In