No Result
View All Result
Wednesday, April 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਖੁਸ਼ਖਬਰੀ! ਨਹੀਂ ਲੱਗਣਗੇ ਬਿਜਲੀ ਕੱਟ, ਤਲਵੰਡੀ ਸਾਬੋ ਥਰਮਲ ਪਲਾਂਟ ਦੇ ਅੱਜ ਦੋ ਹੋਰ ਯੂਨਿਟ ਚਾਲੂ

admin by admin
in BREAKING, CHANDIGARH, COVER STORY
0
ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ
0
SHARES
0
VIEWS
Share on FacebookShare on Twitter

Thermal Plant: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਤੇ ਬਾਕੀ ਦੋ ਯੂਨਿਟ

ਚੰਡੀਗੜ੍ਹ,5 ਜੁਲਾਈ 2023 ( ਪ੍ਰੈਸ ਕੀ ਤਾਕਤ ਬਿਊਰੋ )- : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਤੇ ਬਾਕੀ ਦੋ ਯੂਨਿਟ ਵੀ ਅੱਜ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ ਸਮੱਸਿਆਵਾਂ ਦੇ ਬਾਵਜੂਦ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ।

ਬਿਜਲੀ ਮੰਤਰੀ ਨੇ ਮੰਗਲਵਾਰ ਨੂੰ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ ਤੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਥਰਮਲ ਪਲਾਂਟ ਦਾ ਯੂਨਿਟ ਨੰਬਰ 3 ਚਾਲੂ ਹੋ ਗਿਆ ਹੈ ਤੇ 600 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਸ ਥਰਮਲ ਪਲਾਂਟ ਦੇ ਯੂਨਿਟ ਨੰਬਰ 1 ਤੇ 2 ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਕਿਹਾ ਗਿਆ ਸੀ ਕਿ ਥਰਮਲ ਪਲਾਂਟ ਦੀ ਮੁਰੰਮਤ ਜਾਂ ਰੱਖ-ਰਖਾਅ ਸਬੰਧੀ ਕੰਮ ਸਰਦੀਆਂ ਦੇ ਮੌਸਮ ਦੌਰਾਨ ਕੀਤੇ ਜਾਣ ਪਰ ਉਨ੍ਹਾਂ ਵੱਲੋਂ ਕੋਈ ਅਣਗਹਿਲੀ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ।

ਸੂਬੇ ਦੇ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।

Post Views: 192
Tags: boiler in thermal power plantgoindwal thermal plantpayra thermal power plantplantpower plantsolar thermal power plantsubnautica thermal plantthermalthermal power plantthermal power plant animationthermal power plant control roomthermal power plant in hindithermal power plant in indiathermal power plant modelthermal power plant projectthermal power plant workingthermal power plant working modelwhat is thermal power plant
Previous Post

ਮਣੀਪੁਰ ਹਿੰਸਾ ਨੂੰ ਹੋਏ 2 ਮਹੀਨੇ, ਵਾਰ-ਵਾਰ ਹੋ ਰਿਹਾ ਹੰਗਾਮਾ, ਤਸਵੀਰਾਂ ‘ਚ ਦੇਖੋ ਹਾਲਾਤ

Next Post

ਇਹ ਮਸ਼ਹੂਰ ਟੋਲ ਪਲਾਜ਼ਾ ਅੱਜ ਤੋਂ ਹੋਇਆ ਬੰਦ

Next Post
ਪੰਜਾਬ ”ਚ ਪੇਂਡੂ ਡਿਸਪੈਂਸਰੀਆਂ ਨੂੰ ਲੈ ਕੇ ਮਾਨ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਇਹ ਮਸ਼ਹੂਰ ਟੋਲ ਪਲਾਜ਼ਾ ਅੱਜ ਤੋਂ ਹੋਇਆ ਬੰਦ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982