No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

admin by admin
in BREAKING, COVER STORY, PUNJAB
0
ਪੰਜਾਬ ਵਿੱਚ ਬੁੱਧਵਾਰ ਤੋਂ ਪ੍ਰਾਈਵੇਟ ਤੇ ਮਿੰਨੀ ਬੱਸਾਂ ਦੇ ਨਾਲ-ਨਾਲ ਚਲਾਈਆਂ ਜਾਣਗੀਆਂ ਸੂਬਾ ਟਰਾਂਸਪੋਰਟ ਬਸਾਂ
0
SHARES
0
VIEWS
Share on FacebookShare on Twitter

ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ ਹੈ। ਅੱਜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਇਸ ਲਈ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕ ਸੋਚ-ਸਮਝ ਕੇ ਹੀ ਘਰੋਂ ਨਿਕਲਣ ਕਿਉਂਕਿ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਪਨਬੱਸ, ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖ਼ੋਲ੍ਹਦੇ ਹੋਏ ਮੰਗਲਵਾਰ ਰਾਤ ਨੂੰ 12 ਵਜੇ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜੋ ਕਿ ਮੰਗਾਂ ਪੂਰੀਆਂ ਨਾ ਹੋਣ ਤੱਕ ਜਾਰੀ ਰਹੇਗੀ। ਹੜਤਾਲ ਕਾਰਨ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਨਾਲ ਸਬੰਧਿਤ 3000 ਤੋਂ ਵੱਧ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਜਿਸ ਤਹਿਤ ਪੰਜਾਬ ਭਰ ‘ਚ 250 ਦੇ ਲਗਭਗ ਸਰਕਾਰੀ ਬੱਸਾਂ ਚੱਲਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਬੀਤੀ ਰਾਤ 12 ਵਜੇ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਸਾਂ ਦੀ ਆਵਾਜਾਈ ‘ਚ ਭਾਰੀ ਗਿਰਾਵਟ ਆ ਗਈ ਕਿਉਂਕਿ ਠੇਕਾ ਕਰਮਚਾਰੀਆਂ ਵੱਲੋਂ ਸ਼ਾਮ ਤੋਂ ਬਾਅਦ ਲੰਮੇ ਰੂਟਾਂ ਲਈ ਆਵਾਜਾਈ ਰੋਕ ਦਿੱਤੀ ਗਈ। ਇਸ ਕਾਰਨ ਦਿੱਲੀ, ਹਰਿਆਣਾ, ਹਿਮਾਚਲ, ਉੱਤਰਾਖੰਡ, ਰਾਜਸਥਾਨ ਆਦਿ ਜਾਣ ਵਾਲੇ ਯਾਤਰੀਆਂ ਨੂੰ ਮੁੱਖ ਤੌਰ ’ਤੇ ਪਰੇਸ਼ਾਨੀਆਂ ਪੇਸ਼ ਆਈਆਂ। ਦੂਜੇ ਪਾਸੇ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਪ੍ਰਾਈਵੇਟ ਬੱਸਾਂ ਦੀ ਚਾਂਦੀ ਰਹੀ।

Post Views: 161
Tags: #GovernmentBuses#PRTC busprtcPunjab
Previous Post

50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Next Post

ਪੰਜਾਬ ‘ਚ ਪਵੇਗਾ ਅਜੇ ਹੋਰ ਮੀਂਹ

Next Post
ਰਾਜਸਥਾਨ ਚ’ ਮੌਸਮ ਦੇ ਬਦਲਣ ਦੀ ਸੰਭਾਵਨਾ, ਮੀਂਹ ਅਤੇ ਗੜੇਮਾਰੀ ਦੀ ਉਮੀਦ

ਪੰਜਾਬ 'ਚ ਪਵੇਗਾ ਅਜੇ ਹੋਰ ਮੀਂਹ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800