No Result
View All Result
Wednesday, June 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਰਕਾਰੀ ਆਈ ਟੀ ਆਈ ਲੜਕੇ, ਸਰਕਾਰੀ ਮਹਿੰਦਰਾ ਕਾਲਜ, ਸਟੇਟ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀ ਨਸ਼ਿਆਂ ਵਿਰੁੱਧ ਆਏਂ ਅੱਗੇ 

admin by admin
in BREAKING, COVER STORY, National, PUNJAB
0
ਸਰਕਾਰੀ ਆਈ ਟੀ ਆਈ ਲੜਕੇ, ਸਰਕਾਰੀ ਮਹਿੰਦਰਾ ਕਾਲਜ, ਸਟੇਟ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀ ਨਸ਼ਿਆਂ ਵਿਰੁੱਧ ਆਏਂ ਅੱਗੇ 
0
SHARES
0
VIEWS
Share on FacebookShare on Twitter
ਪਟਿਆਲਾ (ਪਰਮਿੰਦਰ/ਗਰੇਵਾਲ)(ਪ੍ਰੈਸ ਕੀ ਤਾਕਤ): ਯੂਥ ਫੈਡਰੇਸ਼ਨ ਆਫ ਇੰਡੀਆ,ਪਾਵਰ ਹਾਊਸ ਯੂਥ ਕਲੱਬ, ਵਲੋਂ ਸਰਕਾਰੀ ਆਈ ਟੀ ਆਈ ਲੜਕੇ, ਸਰਕਾਰੀ ਮਹਿੰਦਰਾ ਕਾਲਜ, ਸਟੇਟ ਕਾਲਜ ਆਫ ਐਜੂਕੇਸ਼ਨ ਦੇ ਸਹਿਯੋਗ ਨਾਲ  ਸਮਾਜਿਕ ਨਿਆਂ ਅਤੇ ਸੰਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਏ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੋਧੀ ਸੈਮੀਨਾਰ ਦਾ ਆਯੋਜਨ  ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਸਾਕਸੀ ਸਾਹਨੀ, ਐਸ ਐਸ ਪੀ ਪਟਿਆਲਾ ਵਰੁੱਣ ਸ਼ਰਮਾ ਜੀ ਦੀ ਸਰਪ੍ਰਸਤੀ ਹੇਠ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ  ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ  ਸ਼ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਜਗਦੀਪ ਸਿੰਘ ਜੋਸ਼ੀ ਲੈਫਟੀਨੈਂਟ ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਨੇ ਕੀਤੀ, ਵਿਸ਼ੇਸ਼ ਤੌਰ ਤੇ   ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ,  ਸਟੇਟ ਐਵਾਰਡੀ ਰੁਪਿੰਦਰ ਕੌਰ, , ਰੁਦਰਪ੍ਰਤਾਪ ਸਿੰਘ, ਜਸਪਾਲ ਟਿੱਕਾ, ਸੰਜਨੀ ਬਾਤਿਸ਼, , ਮਨਪ੍ਰੀਤ ਕੌਰ, , ਤੇਜਿੰਦਰ ਮੰਡੋਰ, ਪਰਵਿੰਦਰ ਸਿੰਘ, ਸੁਰਿੰਦਰ ਆਹੂਲਵਾਲੀਆ, ਗੁਰਬਚਨ ਸਿੰਘ ਠੇਕੇਦਾਰ, ਵਿਨੇ ਸ਼ਰਮਾ, ਅਰਸਲੀਨ ਆਹਲੂਵਾਲੀਆ , ਨੇ ਸ਼ਿਰਕਤ ਕੀਤੀ,ਇਸ ਮੌਕੇ ਸੰਬੋਧਨ ਸਟੇਟ ਐਵਾਰਡੀ ਪਰਮਿੰਦਰ ਭਲਵਾਨ   ਨੇ ਕਿਹਾ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਲਾਮਬੰਦ ਹੋਕੇ ਅੱਗੇ ਆਉਣਾ ਸ਼ਲਾਘਾਯੋਗ ਕਦਮ ਹੈ ਉਹਨਾ ਕਿਹਾ ਕਿ ਸਾਡੇ ਦੇਸ਼ ਦਾ ਭਵਿੱਖ ਅੱਜ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖਰਾਬ ਕਰ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕਮੁੱਠ ਹੋ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਚ ਅੱਗੇ ਆਉਣਾ ਚਾਹੀਦਾ ਹੈ ਤਾਂ ਜ਼ੋ ਅਸੀਂ ਨਸ਼ਿਆਂ ਨੂੰ ਪੰਜਾਬ ਵਿਚੋਂ ਜੜੋਂ ਖਤਮ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਅੱਗੇ ਆਈਏਂ। ਇਸ ਮੌਕੇ  ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਵੱਖ ਵੱਖ ਕਾਲਜਾਂ ਦੇ ਦੋ ਸੌ ਤੋਂ ਉਪਰ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਚੱਲਣ ਲਈ ਸੋਹ  ਵੀ ਚੁਕਾਈ ਗਈ।
Post Views: 138
Tags: 3 weeks onAbout the CollegeBudget 2021-22 Speech of - Punjab Legislative AssemblyColleges in Hissar Road Sikander PurCounselling session held for students - Tribune IndiaGeneral and Economic SectorsGovernment Mohindra College | PatialaGovt Mohindra College running sans principalOdisha Economic Survey - Finance DepartmentRegarding Drug Abuse and EVS ExamReport No.5 of 2017-SocialRepublic of India. A Study of the Educational System ofTenders & Quotations - Government Of GoaTop 100 companies in India for CSR and Sustainability in 2021U.T. Administration of Dadra and Nagar Haveli and Daman
Previous Post

ਰਣਬੀਰ ਕਪੂਰ, ਸ਼ਰਧਾ ਕਪੂਰ ਦੀ ਫਿਲਮ ਤੂ ਜੁੱਤੀ ਮੈਂ ਮਕਾਰ ਪਹਿਲੇ ਬਾਕਸ ਆਫਿਸ ਕਲੈਕਸ਼ਨ ਦਿਨ 6 ਸੋਮਵਾਰ ਨੂੰ 60% ਤੋਂ ਵੱਧ ਦੀ ਗਿਰਾਵਟ ਦੇਖਣ ਨੂੰ ਮਿਲੀ, ਜੋ ਕਿ 80 ਕਰੋੜ ਰੁਪਏ ਦੇ ਨੇੜੇ

Next Post

ਹੁਣ ਮਦਰੱਸੇ ਦੇ ਪੈਰਾਟੀਚਰ ਬਣਨਗੇ ਐਜੂਕੇਸ਼ਨ ਇੰਸਟ੍ਰਕਟਰ,ਸੂਬਾ ਸਰਕਾਰ ਵਲੋਂ ਵੱਡਾ ਫੈਸਲਾ, ਮਾਣ ਭੱਤਾ ਵੀ ਵਧੇਗਾ

Next Post
ਹੁਣ ਮਦਰੱਸੇ  ਦੇ ਪੈਰਾਟੀਚਰ ਬਣਨਗੇ ਐਜੂਕੇਸ਼ਨ ਇੰਸਟ੍ਰਕਟਰ,ਸੂਬਾ ਸਰਕਾਰ ਵਲੋਂ  ਵੱਡਾ ਫੈਸਲਾ, ਮਾਣ ਭੱਤਾ ਵੀ ਵਧੇਗਾ

ਹੁਣ ਮਦਰੱਸੇ ਦੇ ਪੈਰਾਟੀਚਰ ਬਣਨਗੇ ਐਜੂਕੇਸ਼ਨ ਇੰਸਟ੍ਰਕਟਰ,ਸੂਬਾ ਸਰਕਾਰ ਵਲੋਂ ਵੱਡਾ ਫੈਸਲਾ, ਮਾਣ ਭੱਤਾ ਵੀ ਵਧੇਗਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800