No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਵਿਭਾਗ ਵੱਲੋਂ ਕਿਸਾਨਾਂ ਦੇ 770.31 ਕਰੋੜ ਦੀ ਰਾਸ਼ੀ ਕਲੀਅਰ, ਸੂਬੇ ਵਿੱਚ ਖਰੀਦ ਦੇ ਅੱਠਵੇਂ ਦਿਨ 175583.95 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

admin by admin
in PUNJAB
0
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਕਰਵਾਇਆ ਜ਼ਬਤ, ਉਡਣ ਦਸਤੇ ਘੱਟੋ ਘੱਟ 31 ਦਸੰਬਰ 2021 ਤੱਕ ਜਾਰੀ ਰੱਖਣਗੇ ਕਾਰਵਾਈ
0
SHARES
0
VIEWS
Share on FacebookShare on Twitter

Web Desk –Harsimranjit Kaur

ਚੰਡੀਗੜ, 10 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਅੱਠਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 175583.95  ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ  ਖਰੀਦ ਦੇ ਅੱਠਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 174589.95 ਮੀਟਿ੍ਰਕ ਟਨ ਝੋਨਾ  ਸਰਕਾਰੀ ਏਜੰਸੀਆਂ ਵਲੋਂ ਅਤੇ 994 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ  ਮੰਡੀਆਂ ਵਿੱਚ ਖਰੀਦ ਦੇ ਅੱਠਵੇਂ ਦਿਨ 180323 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।

ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 933405.50 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 862752 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।

ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 770.31 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

Post Views: 113
Tags: Bharat Bhushan AshuChandigarhchandigarh newsFarmers clear Rs 770.31 crore Paddy procuredlatest newslatest news on punjablatest updateslatest updates on punjabpb govt. newspress ki taquat newsPunjab Food and Civil Supplies Minister Bharat Bhushan Ashupunjab newspunjab politicstop 10 news
Previous Post

युवा एंबेसडर समिट का आयोजन हुआ

Next Post

ਟਰਾਂਸਪੋਰਟ ਵਿਭਾਗ ਦੀ ਵੱਡੇ ਘਰਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ’ਤੇ ਵੱਡੀ ਕਾਰਵਾਈ-ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਜ਼ਬਤ, ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982