No Result
View All Result
Sunday, May 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੇਅਰ ਬਿੱਟੂ ਮਾਮਲੇ ਚ ਹਾਰੀ ਸਰਕਾਰ, ਬਿੱਟੂ ਖਿਲਾਫ ਲਿਆਂਦਾ ਬੇ-ਭਰੋਸਗੀ ਮਤਾ ਨਹੀਂ ਸੀ ਸਹੀ

admin by admin
in BREAKING, CHANDIGARH, POLITICS
0
पटियाला मेयर मामला: हाईकोर्ट में अगली सुनवाई 8 दिसंबर को
0
SHARES
0
VIEWS
Share on FacebookShare on Twitter

ਚੰਡੀਗੜ੍ਹ, 20 ਦਸੰਬਰ 2021, (प्रेस की ताकत ब्यूरो)- 

ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਸੰਜੀਵ ਬਿੱਟੂ ਨੂੰ ਉਸ ਸਮੇ ਵੱਡੀ ਰਾਹਤ ਮਿਲੀ ਜਦੋ ਪੰਜਾਬ ਸਰਕਾਰ ਨੇ ਖੁਦ ਮੰਨ ਲਿਆ ਕਿ ਪਟਿਆਲਾ ਦੇ ਬਿੱਟੂ ਖਿਲਾਫ ਲਿਆਂਦਾ ਗਿਆ ਬੇ ਭਰੋਸ਼ਗੀ ਮਤਾ ਸਹੀ ਨਹੀਂ ਸੀ।

ਲ਼ੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਜੋਏ ਕੁਮਾਰ ਸਿਨਹਾ ਵਲੋਂ ਜਾਰੀ ਸਪੀਕਿੰਗ ਆਡਰ ਵਿਚ ਸਾਫ ਕਿਹਾ ਗਿਆ ਹੈ ਕਿ 25 ਨਵੰਬਰ ਨੂੰ ਬਿੱਟੂ ਖਿਲਾਫ ਲਿਆਂਦਾ ਗਿਆ ਬੇਭਰੋਸ਼ਗੀ ਮਤਾ ਸਹੀ ਨਹੀਂ ਸੀ।  ਸਰਕਾਰ ਨੇ ਕਿਹਾ ਕਿ ਅਗਰ ਬਿੱਟੂ ਨੂੰ ਹਟਾਉਣਾ ਹੈ ਤਾਂ ਉਸ ਖਿਲਾਫ ਦੁਬਾਰਾ ਮਤਾ ਲਿਆਉਣਾ ਪਵੇਗਾ।

ਸਰਕਾਰ ਦੇ ਇਹਨਾਂ ਆਦੇਸ਼ਾ ਤੋਂ ਬਾਅਦ ਹਾਈ ਕੋਰਟ ਨੇ, ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਬਿੱਟੂ ਖਿਲਾਫ ਲਿਆਂਦੇ ਗਏ ਸਾਰੇ ਮਤੇ  ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਅਗਰ ਬਿੱਟੂ ਨੂੰ ਹਟਾਉਂਣਾ ਹੈ ਤਾਂ ਨਵੇਂ ਸਿਰੇ ਤੋਂ ਮਤਾ ਲਿਆਂਦਾ ਜਾਵੇ।

Post Views: 146
Previous Post

Deputy Commissioner hands over Padma Shri to Gurmat Sangeet legend Prof Kartar Singh

Next Post

Beware Of Initial Exchange Offering Ieos Scams

Next Post

Beware Of Initial Exchange Offering Ieos Scams

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800