No Result
View All Result
Monday, July 20, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਇਕ ਹੋਰ ਤੋਹਫਾ ਦੇਣ ਦੀ ਤਿਆਰੀ…

admin by admin
in BREAKING, CAREER, CHANDIGARH, INDIA, National, POLITICS, PUNJAB, VIRAL, WORLD
0
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਇਕ ਹੋਰ ਤੋਹਫਾ ਦੇਣ ਦੀ ਤਿਆਰੀ…
0
SHARES
0
VIEWS
Share on FacebookShare on Twitter
ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਵਿੱਤੀ ਤੌਰ ਉਤੇ ਆਤਮ ਨਿਰਭਰ ਬਣਾਉਣ ਲਈ ‘ਮਾਵਾਂ-ਧੀਆਂ ਦੀ ਹੱਟੀ’ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਪਹਿਲੀ ਜੁਲਾਈ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਅਮਲ ਵਿਚ ਲਿਆਉਣ ਤੋਂ ਬਾਅਦ ਹੁਣ ਸੂਬਾ ਸਰਕਾਰ ਵੱਲੋਂ ‘ਮਾਵਾਂ ਧੀਆਂ ਦੀ ਹੱਟੀ’ ਸਕੀਮ ਉਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਇਸ ਸਕੀਮ ਦਾ ਮੁੱਢਲਾ ਖ਼ਾਕਾ ਅਪਰੈਲ ਵਿਚ ਤਿਆਰ ਹੋਣਾ ਸ਼ੁਰੂ ਹੋ ਗਿਆ ਸੀ ਪਰ ਹੁਣ ਹਰ ਬਲਾਕ ਪੱਧਰ ਉਤੇ ‘ਮਾਵਾਂ ਧੀਆਂ ਦੀ ਹੱਟੀ’ ਬੈਨਰ ਹੇਠ ਕਮਰਸ਼ੀਅਲ ਬੂਥ ਖੋਲ੍ਹਣ ਦੀ ਤਿਆਰੀ ਵਿੱਢ ਦਿੱਤੀ ਗਈ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਸ ਸਕੀਮ ਤਹਿਤ ਦੁਕਾਨਾਂ ਦੀ ਉਸਾਰੀ ਲਈ ਜਗ੍ਹਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਕਈ ਬਲਾਕਾਂ ’ਚ ਪਹਿਲਾਂ ਹੀ ਦੁਕਾਨਾਂ ਮੌਜੂਦ ਹਨ ਜਿਨ੍ਹਾਂ ਨੂੰ ਹੁਣ ‘ਮਾਵਾਂ ਧੀਆਂ ਦੀ ਹੱਟੀ’ ਦਾ ਨਾਮ ਦਿੱਤਾ ਜਾਵੇਗਾ।
#PunjabGovernment   #PunjabCabinet  #BhagwantMann   #CMOPunjab     #WomenEmpowerment #PunjabWomenGift   #MahilaSamanYojana (ਜੇਕਰ ਇਹ ₹1000 ਮਹੀਨਾਵਾਰ ਭੱਤੇ ਸਬੰਧੀ ਹੈ)  #PunjabSarkar#GoodNewsForWomen  #PunjabNews  #PunjabUpdates   #AamAadmiParty
Post Views: 23
Tags: @Bhagwant MannAtam Nirbhar AuratCMO PunjabGood News PunjabMavan Dhiyan Di HattiMavan Dhiyan Satkar YojanaPunjab CabinetPunjab DevelopmentPunjab GovernmentPunjab Govt New Schemepunjab newsPunjab sarkarpunjab updatesPunjab Women PowerPunjab Women SchemesRural Development PunjabRural PunjabSelf Employment Punjabwomen empowermentwomen in business
Previous Post

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Next Post

09 July 2026

Next Post

09 July 2026

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800