No Result
View All Result
Wednesday, May 21, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹੜ੍ਹ ਪੀੜਿਤਾਂ ਦੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕਰੇ ਸਰਕਾਰ: ਅਰਵਿੰਦ ਖੰਨਾ

admin by admin
in BREAKING, CHANDIGARH, COVER STORY, RAJASTHAN
0
ਹੜ੍ਹ ਪੀੜਿਤਾਂ ਦੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕਰੇ ਸਰਕਾਰ: ਅਰਵਿੰਦ ਖੰਨਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਵੇ ਸਰਕਾਰ: ਖੰਨਾ

ਸੰਗਰੂਰ  : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਮੰਗ ਕੀਤੀ ਹੈ ਕਿ ਹੜ੍ਹ ਪੀੜ੍ਹਿਤ ਲੋਕਾਂ ਦੀ ਸਮੱਸਿਆ ਦੇ ਹੱਲ ਲਈ ਸਰਕਾਰ ਨੂੰ ਫੌਰੀ ਤੌਰ ਤੇ ਕਦਮ ਚੁੱਕਣੇ ਚਾਹੀਦੇ ਹਨ। ਅੱਜ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਲਹਿਰਾਗਾਗਾ ਦੇ ਪਿੰਡ ਫੂਲੜ ਅਤੇ ਮਕਰੌੜ ਸਾਹਿਬ ਦੇ ਨਜ਼ਦੀਕ ਘੱਗਰ ਦੇ ਪਾੜ ਤੋਂ ਬਾਅਦ ਹਾਲਤਾਂ ਦਾ ਜਾਇਜ਼ਾ ਲੈਣ ਉਪਰੰਤ ਸ਼੍ਰੀ ਖੰਨਾ ਨੇ ਕਿਹਾ ਕਿ ਇੰਨ੍ਹਾਂ ਪਿੰਡਾਂ ਵਿੱਚ 1000 ਏਕੜ ਦੇ ਕਰੀਬ ਫਸਲ ਖਰਾਬ ਹੋ ਚੁੱਕੀ ਹੈ।

ਉਨ੍ਹਾਂ ਮੰਗ ਕੀਤੀ ਕਿ ਇਲਾਕੇ ਦੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਣ ਦੇ ਨਾਲ-ਨਾਲ ਸਰਕਾਰ ਨੂੰ ਬਾਕੀ ਹੜ੍ਹ ਪੀੜਿਤ ਲੋਕਾਂ ਦੀ ਭਲਾਈ ਲਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾੜ ਜਲਦੀ ਪੂਰ ਕੇ ਹੋਰ ਇਲਾਕੇ ਅਤੇ ਲੋਕਾਂ ਨੂੰ ਨੁਕਸਾਨ ਤੋਂ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਸਰਕਾਰ ਦਾ ਪਹਿਲਾ ਫਰਜ਼ ਹੁੰਦਾ ਹੈ। ਇਸ ਲਈ ਸਰਕਾਰ ਇਸ ਵੱਲ ਪਹਿਲ ਦੇ ਅਧਾਰ ਤੇ ਧਿਆਨ ਦੇਵੇ।

Post Views: 77
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: above normal flood alertdelhi flooddelhi flood alertdelhi flood newsdelhi flood todaydelhi floodsdelhi yamuna floodextreme flood alertextreme flood alreatflash floodsfloodflood crisisflood in delhiflood in punjabflood newsfloodsghaggar river floodhimachal flood updateshimachal pradesh floodindia floodsny floodspunjab floodpunjab flood newsyamuna floodyamuna flood delhiyamuna flood in delhiyamuna river flood
Previous Post

ਹਰਿਆਣਾ ਤੇ ਰਾਜਸਥਾਨ ਨੇ ਹੁਣ ਲੈਣੈ ਪਾਣੀ?, ਹਿਮਾਚਲ ਵਾਲੇ ਵੀ ਰੋਕ ਲੈਣ: CM ਮਾਨ

Next Post

ਜੀਐੱਸਸਟੀ ਕੌਂਸਲ ਦੇ ਫ਼ੈਸਲੇ

Next Post
ਜੀਐੱਸਸਟੀ ਕੌਂਸਲ ਦੇ ਫ਼ੈਸਲੇ

ਜੀਐੱਸਸਟੀ ਕੌਂਸਲ ਦੇ ਫ਼ੈਸਲੇ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In