No Result
View All Result
Wednesday, May 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੈਨਸ਼ਨਰਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ’ਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
0
SHARES
0
VIEWS
Share on FacebookShare on Twitter

ਪਟਿਆਲਾ, 20 ਨਵੰਬਰ:
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ 21 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਹਾਂਲੇਖਾਕਾਰ (ਪੈਨਸ਼ਨ ਸ਼ਾਖਾ), ਪੰਜਾਬ ਵੱਲੋਂ ਜਾਰੀ ਪੱਤਰ ਮੁਤਾਬਕ ਭਾਰਤ ਸਰਕਾਰ ਦੇ ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ ਅਤੇ ਅਕਾਊਂਟੈਂਟ ਜਨਰਲ (ਏ.ਐਂਡ.ਈ.), ਪੰਜਾਬ ਵੱਲੋਂ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਉਣ ਲਈ ਕਿਹਾ ਗਿਆ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 21 ਨਵੰਬਰ 2024 ਨੂੰ ਦੀ ਸਵੇਰੇ 11 ਤੋਂ ਦੁਪਹਿਰ 3 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ, ਮੁੱਖ ਮੰਤਰੀ ਫੀਲਡ ਅਫ਼ਸਰ ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾਵੇਗੀ, ਜਿਸ ‘ਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਇਸ ਦੌਰਾਨ ਆਡਿਟਰ ਜਨਰਲ ਦਫ਼ਤਰ ਤੋਂ ਟੀਮ ਮੈਂਬਰ, ਲੀਡ ਬੈਂਕ ਮੈਨੇਜਰ, ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤੇ ਬੈਂਕਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਿੱਸਾ ਲੈਣਗੇ।

Post Views: 78
Tags: deputy commissinordr priti yadavgrievancesPatialapensionerspunjab news
Previous Post

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

Next Post

4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨ

Next Post
4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨ

4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800