No Result
View All Result
Friday, May 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਗੁਰਬਾਣੀ ਪ੍ਰਸਾਰਣ: SGPC 24 ਤਰੀਕ ਨੂੰ ਸ਼ੁਰੂ ਕਰੇਗੀ ਆਪਣਾ ਚੈੱਨਲ

admin by admin
in BREAKING, COVER STORY, PUNJAB
0
बहबल कलां गोलीकांड: सुखबीर बादल एसआईटी के सामने पेश हुए
0
SHARES
0
VIEWS
Share on FacebookShare on Twitter

ਇਸ ਬਾਬਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ 24 ਤਰੀਕ ਨੂੰ ਯੂਟਿਊਬ ਚੈਨਲ ਸ਼ੁਰੂ ਕਰੇਗੀ ਜਿਸ ਦਾ ਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਛੇਤੀ ਹੀ ਕਮੇਟੀ ਸੈਟੇਲਾਈਟ ਚੈਨਲ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਪੂਰੇ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੋਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਲਨ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। 24 ਜੁਲਾਈ ਨੂੰ ਯੂਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ।

ਇਸ ਉਤੇ ਸ਼੍ਰੋਮਣੀ ਕਮੇਟੀ ਦਾ ਲੋਗੋ ਲਗਾਇਆ ਜਾਵੇਗਾ। ਇਸ ਸਬੰਧੀ ਸਾਰਾ ਵੱਖਰਾ ਵਿਭਾਗ ਬਣਾਇਆ ਜਾਵੇਗਾ, ਵੱਖਰਾ ਸਟਾਫ ਰੱਖਿਆ ਜਾਵੇਗਾ। ਇਸ ਤੋਂ ਬਾਅਦ ਸੈਟੇਲਾਈਟ ਚੈੱਨਲ ਸ਼ੁਰੂ ਕਰਨ ਲਈ ਵੀ ਪ੍ਰੀਕਿਰਿਆ ਆਰੰਭੀ ਜਾਵੇਗੀ।

ਕੋਈ ਵੀ ਚੈੱਨਲ ਚੋਰੀ ਕਰਕੇ ਪ੍ਰਸਾਰਣ ਨਹੀਂ ਕਰ ਸਕੇਗਾ। ਕਾਪੀ ਰਾਈਟ ਸ਼੍ਰੋਮਣੀ ਕਮੇਟੀ ਕੋਲ ਹੋਣਗੇ। 23 ਤਰੀਕ ਨੂੰ PTC ਨਾਲ ਟੈਂਡਰ ਖਤਮ ਹੋਣ ਜਾ ਰਿਹਾ ਹੈ।ਇਸ ਬਾਬਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ 24 ਤਰੀਕ ਨੂੰ ਯੂਟਿਊਬ ਚੈਨਲ ਸ਼ੁਰੂ ਕਰੇਗੀ ਜਿਸ ਦਾ ਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਛੇਤੀ ਹੀ ਕਮੇਟੀ ਸੈਟੇਲਾਈਟ ਚੈਨਲ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਪੂਰੇ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੋਣਗੇ।

Post Views: 92
Tags: #24th#gurbani broadcastlaunchSGPC
Previous Post

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਿੰਡ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ

Next Post

ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ

Next Post
ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ

ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800