No Result
View All Result
Sunday, June 8, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਗੁਰੂ ਤੇਗ ਬਹਾਦਰ ਹੌਸਲੇ ਤੇ ਤਾਕਤ ਦੀ ਮਿਸਾਲ: ਨਰਿੰਦਰ ਮੋਦੀ

admin by admin
in BREAKING, COVER STORY, INDIA, National
0
12 ਅਪ੍ਰੈਲ PM ਮੋਦੀ ਰਾਜਸਥਾਨ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਖ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਏਕਤਾ ਅਤੇ ਸਚਾਈ ’ਤੇ ਜ਼ੋਰ ਦਿੰਦੀਆਂ ਹਨ ਅਤੇ ਭਾਈਚਾਰਕ ਸਾਂਝ ਤੇ ਸ਼ਾਂਤੀ ਦੀ ਪ੍ਰਾਪਤੀ ਲਈ ‘‘ਸਾਡਾ ਰਾਹ ਰੁਸਨਾਉਂਦੀਆਂ ਹਨ। ਨੌਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਜੀ ਨੂੰ ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮਾਂ ’ਤੇ ਸ਼ਹੀਦ ਕੀਤਾ ਗਿਆ ਸੀ। ਐਕਸ ’ਤੇ ਪੋਸਟ ਵਿੱਚ, ਮੋਦੀ ਨੇ ਕਿਹਾ, ‘‘ਅੱਜ ਅਸੀਂ ਹੌਸਲੇ ਅਤੇ ਤਾਕਤ ਦੇ ਪ੍ਰਤੀਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹਾਂ। ਆਜ਼ਾਦੀ ਅਤੇ ਮਨੁੱਖੀ ਸਨਮਾਨ ਲਈ ਉਨ੍ਹਾਂ ਦੀ ਬੇਮਿਸਾਲ ਸ਼ਹਾਦਤ ਸਮੇਂ ਦੇ ਨਾਲ ਗੂੰਜਦੀ ਹੈ। ਮਨੁੱਖਤਾ ਨੂੰ ਏਕਤਾ ਅਤੇ ਦਇਆ ਨਾਲ ਰਹਿਣ ਲਈ ਪ੍ਰੇਰਿਤ ਕਰਦੀ ਹੈ।’’

Post Views: 71
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: modimodi in usamodi livemodi live newsmodi rajkotmodi speechmodi speech todayNarendra Modinarendra modi latest speech 2022narendra modi latest speech 2023narendra modi livenarendra modi rajasthan rallyPm Modipm modi latest speechpm modi speechpm modi speech latestpm modi speech todayPM Narendra Modipm narendra modi speechpm narendra modi speech latestPrime Minister Narendra Modi
Previous Post

ਕਾਂਗਰਸ ਵੱਲੋਂ ਚੋਣ ਰਣਨੀਤੀ ਘੜਨ ਲਈ ਵਰਕਿੰਗ ਕਮੇਟੀ ਦੀ ਮੀਟਿੰਗ 21 ਨੂੰ

Next Post

ਦੇਸ਼ ਵਿੱਚ ਕਰੋਨਾ ਦੇ 335 ਨਵੇਂ ਕੇਸ; ਸਰਗਰਮ ਕੇਸਾਂ ਦੀ ਗਿਣਤੀ ਵਧ 1,701 ਹੋਈ

Next Post
क्या लिवर को भी नुकसान पहुंचाता है, कोरोना?

ਦੇਸ਼ ਵਿੱਚ ਕਰੋਨਾ ਦੇ 335 ਨਵੇਂ ਕੇਸ; ਸਰਗਰਮ ਕੇਸਾਂ ਦੀ ਗਿਣਤੀ ਵਧ 1,701 ਹੋਈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In