No Result
View All Result
Sunday, May 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home CHANDIGARH

ਸੁਧੀਰ ਸੂਰੀ ਨੂੰ ਮਾਰਨ ਵਾਲੇ ਦੋਸ਼ੀ ਦੀ ਗੱਡੀ ‘ਚੋਂ ਮਿਲੀ ਕਿਤਾਬ ‘ਚ ਛਾਪੀ ਹਰੀਸ਼ ਸਿੰਗਲਾ ਦੀ ਤਸਵੀਰ, ਹੋ ਸਕਦੇ ਅਗਲਾ ਨਿਸ਼ਾਨਾ!

admin by admin
in CHANDIGARH, COVER STORY, CRIME, INDIA, POLITICS, PUNJAB
0
शिवसेना नेता हरीश सिंगला को मिली बम से उड़ाने की धमकी
0
SHARES
0
VIEWS
Share on FacebookShare on Twitter

ਪਟਿਆਲਾ, 4 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) : ਸੁਧੀਰ ਸੂਰੀ ਨੂੰ ਮਾਰਨ ਵਾਲੇ ਦੋਸ਼ੀ ਦੀ ਗੱਡੀ ‘ਚੋਂ ਮਿਲੀ ਕਿਤਾਬ ‘ਚ ਛਾਪੀ ਹਰੀਸ਼ ਸਿੰਗਲਾ ਦੀ ਤਸਵੀਰ ਮਿਲਣ ਤੋਂ ਬਾਅਦ ਪੁਲਿਸ ਮਹਿਕਮਾ ਅਲਰਟ ਹੋ ਗਿਆ ਹੈ। ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰਣ ਤੋ ਬਾਅਦ ਗੋਲੀ ਮਾਰਨ ਵਾਲੇ ਨੂੰ ਪੁਲਿਸ ਨੇ ਮੌਕੇ ਤੋਂ ਕੀਤਾ ਗ੍ਰਿਫਤਾਰ ਕੀਤਾ ਗਿਆ ਸੀ. ਸੂਰੀ ਨੂੰ ਗੋਲੀ ਮਾਰਨ ਵਾਲੇ ਦੀ ਗੱਡੀ ਤੇ ਲੱਗਿਆ ਅਮ੍ਰਿਤਪਾਲ ਦਾ ਪੋਸਟਰ ਅਤੇ ਸੂਰੀ ਨੂੰ ਗੋਲੀ ਮਾਰਨ ਵਾਲੇ ਦੀ ਗੱਡੀ ‘ਚੋ ਮਿਲੀ ਖਾਲਿਸਤਾਨ ਜ਼ਿੰਦਾਬਾਦ ਸਮੱਗਰੀ ਤੋਂ ਇਲਾਵਾ ਸੂਰੀ ਨੂੰ ਗੋਲੀ ਮਾਰਨ ਵਾਲੇ ਦੋਸ਼ੀ ਦੀ ਗੱਡੀ ‘ਚੋ ਮਿਲੀ ਇੱਕ ਕਿਤਾਬ ਦੇ ਚੋਥੇ ਪੇਜ ਤੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਦੀ ਫੋਟੋ ਮਿਲਣ ਤੋਂ ਬਾਅਦ ਖ਼ਦਸ਼ਾ ਜਾਹਿਰ ਕੀਤਾ ਜਾ ਰਿਹਾ ਹੈ ਕਿ ਖਾਲਿਸਤਾਨੀਆਂ ਦਾ ਅਗਲਾ ਨਿਸ਼ਾਨਾ ਹਰੀਸ਼ ਸਿੰਗਲਾ ਹੋ ਸਕਦੇ ਹਨ. ਦੱਸ ਦਈਏ ਕਿ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਨੇ ਹਰੀਸ਼ ਸਿੰਗਲਾ 29 ਅਪ੍ਰੈਲ ਨੂੰ ਪਟਿਆਲਾ ਹਿੰਸਾ ‘ਚ ਮੁੱਖ ਦੋਸ਼ੀ ਰਹੇ ਹਰੀਸ਼ ਸਿੰਗਲਾ ਨੂੰ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ।

Post Views: 255
Previous Post

ਅੰਮ੍ਰਿਤਸਰ ’ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ’ਤੇ ਕੀਤਾ ਜਾਨਲੇਵਾ ਹਮਲਾ

Next Post

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਕੁਲਦੀਪ ਸਿੰਘ ਧਾਲੀਵਾਲ

Next Post
ਨਹੀਂ ਰੁਕ ਰਹੇ ਲੋਕ ਪਰਾਲੀ ਸਾੜਨ ਤੋਂ

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਕੁਲਦੀਪ ਸਿੰਘ ਧਾਲੀਵਾਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800