No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

admin by admin
in BREAKING, CHANDIGARH, COVER STORY, INDIA, National, POLITICS, PUNJAB
0
0
SHARES
0
VIEWS
Share on FacebookShare on Twitter

ਚੰਡੀਗੜ੍ਹ, (ਕਰਿਸ਼ਮਾ) 28 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।

ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ  ਰਜਿੰਦਰ ਸਿੰਘ ਦੀ ਚੋਣ ਹੋਈ ਹੈ।

Post Views: 148
Tags: harjot singhHarjot Singh BainsMr. BainsNational Teachers Award-2024National Teachers AwardsPankaj Kumar GoyalPunjab school education ministerRajinder Singh
Previous Post

e-paper 28 august 2024

Next Post

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Next Post
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982