No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਰਜੋਤ ਸਿੰਘ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮ

admin by admin
in BREAKING, COVER STORY, Education, PUNJAB
0
ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ
0
SHARES
0
VIEWS
Share on FacebookShare on Twitter
ਚੰਡੀਗੜ੍ਹ, 27 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ।
ਉਤਰ ਪ੍ਰਦੇਸ਼ ਦੇ ਇਕ ਨਿੱਜੀ ਸਕੂਲ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ  ਪੰਜਾਬ ਤਾਂ ਪਹਿਲਾਂ ਹੀ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਾਂਝੀਵਾਲਤਾ ਦੇ ਮਾਰਗ ‘ਤੇ ਚਲਦਾ ਹੈ ਪਰੰਤੂ ਫਿਰ ਵੀ ਸ਼ੋਸ਼ਲ ਮੀਡੀਆ ਅਤੇ ਹੋਰ ਸੰਚਾਰ ਸਾਧਨਾ ਦੇ ਪ੍ਰਭਾਵ ਕਾਰਨ ਸਾਡੇ ਬੱਚਿਆਂ ਵਿੱਚ ਧਾਰਮਿਕ ਅਸਹਿਣਸ਼ੀਲਤਾ ਨਾ ਪੈਦਾ ਹੋ ਜਾਵੇ, ਇਸ ਨੂੰ ਰੋਕਣ ਲਈ ਪੰਜਾਬ ਰਾਜ ਦੇ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਵੱਖ-ਵੱਖ ਧਰਮਾਂ ਦੀ ਚੰਗੀਆਂ ਗੱਲਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ  ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਿੱਖਿਆ ਦੇਣ ਲਈ ਜਾਗਰੂਕ ਕਰਨ ਦੇ  ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਵਿੱਚ ਧਾਰਮਿਕ ਸੁਹਾਰਦ ਨੂੰ ਹੋਰ ਵਧਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਅਤੇ  ਭਾਈਚਾਰਕ ਏਕਤਾ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ।
ਉਨ੍ਹਾਂ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।
Post Views: 94
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ

Next Post

ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ

Next Post
ਅਨਮੋਲ ਗਗਨ ਮਾਨ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982