No Result
View All Result
Tuesday, April 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਪੁੱਛਿਆ, ਨਵਾਂ ਕਾਨੂੰਨ ਬੰਦੀ ਸਿੰਘਾਂ ਦੀ ਰਿਹਾਈ ‘ਚ ਕਿਵੇਂ ਕਰੇਗਾ ਮਦਦ

admin by admin
in BREAKING, COVER STORY, PUNJAB
0
ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਪੁੱਛਿਆ, ਨਵਾਂ ਕਾਨੂੰਨ ਬੰਦੀ ਸਿੰਘਾਂ ਦੀ ਰਿਹਾਈ ‘ਚ ਕਿਵੇਂ ਕਰੇਗਾ ਮਦਦ
0
SHARES
0
VIEWS
Share on FacebookShare on Twitter

ਚੰਡੀਗੜ੍ਹ, 12 ਅਗਸਤ (ਪ੍ਰੈਸ ਕੀ ਤਾਕਤ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲੈਂਦਿਆਂ ਉਹਨਾਂ ਤੋਂ ਭਰੋਸਾ ਮੰਗਿਆ ਕਿ ਸਰਕਾਰ ਦੇ ਤਜਵੀਜ਼ਸ਼ੁਦਾ ਕਾਨੂੰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਧਰਮੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਖਾਲਸਾ ਪੰਥ ਨੂੰ ਕੀਤੇ ਵਾਅਦੇ ਦੀ ਪੂਰਤੀ ਵਾਸਤੇ ਨਾਗਰਿਕਾਂ ਦੇ ਅਧਿਕਾਰ ਦੇ ਰਾਹ ਵਿਚ ਅੜਿਕਾ ਨਹੀਂ ਬਣਨਗੇ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਦੇ ਮਾਮਲੇ ’ਤੇ ਕੋਈ ਕਾਰਵਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਨਸ਼ਿਆਂ ਨਾਲ ਗ੍ਰਸਤ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਲੋਕ ਸਭਾ ਵਿਚ ਪੰਥਕ ਤੇ ਪੰਜਾਬ ਦੇ ਮਸਲਿਆਂ ’ਤੇ ਆਪਣਾ ਤਿੱਖਾ ਰੁੱਖ ਜਾਰੀ ਰੱਖਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲਨੇ ਕੇ਼ਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਦੋਂ ਵਿਚੋਂ ਟੋਕਿਆ ਜਦੋਂ ਉਹ ਨਾਗਰਿਕਾਂ ਦੇ ਅਧਿਕਾਰਾਂ ਬਾਰੇ ਤਜਵੀਜ਼ਸ਼ੁਦਾ ਨਵੇਂ ਕਾਨੂੰਨ ਬਾਰੇ ਬਿਆਨ ਦੇ ਰਹੇ ਸਨ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਪਸ਼ਟ ਬਿਆਨ ਚਾਹੁੰਦੇ ਸਨ ਕਿ ਇਹਕਾਨੂੰਨ ਜਿਹੜੇ ਪਹਿਲਾਂ ਹੀ ਉਮਰ ਕੈਦਾਂ ਪੂਰੀਆਂ ਕਰ ਕੇ ਜੇਲ੍ਹਾਂ ਵਿਚ ਸੜ ਰਹੇ ਹਨ, ਉਹਨਾਂ ਦੀ ਕਿਸਮਤ ਨੂੰ ਕਿਵੇਂ ਪ੍ਰਭਾਵਤ ਕਰੇਗਾ ਤੇ ਕੀ ਨਵੇਂ ਕਾਨੂੰਨ ਵਿਚ ’ਧਰਮੀ ਬੰਦੀ ਸਿੰਘਾਂ’ ਜਿਹਨਾਂ ਨੂੰ ਬੰਦੀ ਸਿੰਘ ਵੀ ਕਿਹਾ ਜਾਂਦਾ ਹੈ, ਦੀ ਰਿਹਾਈ ਵਾਸਤੇ ਕੋਈ ਵਿਵਸਥਾ ਹੈ।

Post Views: 185
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ’ਚੋਂ ਬਾਹਰ

Next Post

ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

Next Post
ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800