No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਰਿਆਣਾ ਕੈਬਿਨੇਟ ਨੇ ਭੱਤਾ ਨਿਯਮਾਂ ਵਿਚ ਸੋਧ ਨੂੰ ਦਿੱਤੀ ਪ੍ਰਵਾਨਗੀ

admin by admin
in BREAKING, COVER STORY, HARYANA, INDIA, National
0
ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ  ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ
0
SHARES
0
VIEWS
Share on FacebookShare on Twitter

ਹੁਣ ਸਿਖਲਾਈ ਸੰਸਥਾਨ ਜਾਂ ਸੂਬਾ ਸਰਕਾਰ ਵੱਲੋਂ ਰਿਹਾਇਸ਼ੀ ਅਤੇ ਭੋਜਨ ਦੀ ਵਿਵਸਥਾ ਨਾ ਕੀਤੇ ਜਾਣ ‘ਤੇ ਸਿਖਿਆਰਥੀ ਦੀ ਪਾਤਰਾ ਅਨੁਸਾਰ ਹੋਟਲ ਫੀਸ ਦੀ ਅਦਾਇਗੀ ਕੀਤੀ ਜਾਵੇਗੀ

ਚੰਡੀਗੜ੍ਹ 28 ਦਸੰਬਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਕੈਬਿਨੇਟ ਮੀਟਿੰਗ ਵਿਚ ਹਰਿਆਣਾ ਸਿਵਲ ਸੇਵਾ (ਯਾਤਰਾ ਭੱਤਾ) ਨਿਯਮ, 2016 ਵਿਚ ਸੋਧ ਨੂੰ ਪ੍ਰਵਾਨਗੀ ਪ੍ਰਦਾਨ ਕੀਤੀ ਗਈ।

          ਸੋਧ ਅਨੁਸਾਰ, ਜੇਕਰ ਸਿਖਲਾਈ ਸੰਸਥਾਨ ਜਾਂ ਹਰਿਆਣਾ ਸਰਕਾਰ ਵੱਲੋਂ ਰਿਹਾਇਸ਼ ਅਤੇ ਭੋਜਨ ਦੀ ਵਿਵਸਥਾ ਕੀਤੀ ਜਾਂਦੀ ਹੈ, ਲੇਕਿਨ ਸਿਖਿਆਰਥੀ ਵੱਲੋਂ ਇਸ ਦਾ ਫਾਇਦਾ ਨਹੀਂ ਚੁੱਕਿਆ ਜਾਂਦਾ ਤਾਂ ਉਸ ਨੂੰ ਇਸ ਨਿਯਮ ਦੇ ਮਕਦ ਲਈ ਅਜਿਹੀ ਵਿਵਸਥਾ ਦਾ ਫਾਇਦਾ ਚੁੱਕਿਆ ਹੋਇਆ ਮੰਨਿਆ ਜਾਵੇਗਾ ਅਤੇ ਕੋਈ ਹੋਟਲ ਫੀਸ ਪ੍ਰਵਾਨ ਨਹੀਂ ਹੋਵੇਗੀ। ਜੇਕਰ ਸਿਖਿਲਾਈ ਸੰਸਥਾਨ ਜਾਂ ਹਰਿਆਣਾ ਸਰਕਾਰ ਰਿਹਾਇਸ਼ ਅਤੇ ਭੋਜਨ ਦੀ ਵਿਵਸਥਾ ਨਹੀਂ ਕਰਦੀ ਤਾਂ ਸਿਖਿਆਰਥੀ ਦੀ ਪਾਤਰਤਾ ਅਨੁਸਾਰ ਹੋਟਲ ਫੀਸ ਦਾ ਭੁਗਤਾਨ ਕੀਤਾ ਜਾਵੇਗਾ।

Post Views: 111
Tags: allowanceamendmentCabinetHaryanaHaryana CabinethARYANA latest newsHaryana newsrules amendmentstoday breakingtoday haryana news
Previous Post

ਹਰਿਆਣਾ ਕੈਬਿਨੇਟ ਨੇ ਗਰੁੱਪ ਏ ਅਤੇ ਬੀ ਦੀ ਭਰਤੀ ਲਈ ਆਧਾਰ ਤਸਦੀਕੀਕਰਨ ਨੂੰ ਦਿੱਤੀ ਪ੍ਰਵਾਨਗੀ

Next Post

31 dec 2024 e-paper

Next Post

31 dec 2024 e-paper

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982