No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home HARYANA

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਵੱਜੋਂ ਲੰਬਾ ਸਮਾਂ ਪੂਰਾ ਕਰਨ ਲਈ ਵੱਧਾਈ ਦਿੱਤੀ

admin by admin
in HARYANA
0
ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਵੱਜੋਂ ਲੰਬਾ ਸਮਾਂ ਪੂਰਾ ਕਰਨ ਲਈ ਵੱਧਾਈ ਦਿੱਤੀ
0
SHARES
0
VIEWS
Share on FacebookShare on Twitter

ਚੰਡੀਗੜ, 14 ਅਗਸਤ (ਪੀਤੰਬਰ ਸ਼ਰਮਾ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਵੱਜੋਂ ਹੁਣ ਤਕ ਦਾ ਸੱਭ ਤੋਂ ਲੰਬਾ ਸਮਾਂ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ|
ਇੱਥੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਵੱਜੋਂ ਨਰਿੰਦਰ ਮੋਦੀ ਨੇ 2268 ਦਿਨ ਪੂਰੇ ਕਰਕੇ ਰਿਕਾਰਡ ਬਣਾਇਆ ਹੈ| ਇਸ ਤੋਂ ਪਹਿਲਾਂ ਵੀ ਕੌਮੀ ਲੋਕਤਾਂਤਰਿਕ ਗਠਬੰਧਨ (ਐਨਡੀਏ) ਦੀ ਸਰਕਾਰ ਵਿਚ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਅਟਲ ਬਿਹਾਰੀ ਵਾਜਪਈ ਸੱਭ ਤੋਂ ਵੱਧ ਦਿਨਾਂ ਤਕ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਬਣੇ ਸਨ|
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ 135 ਕਰੋੜ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸਿੱਧੀ ‘ਤੇ ਸਾਲ 2019 ਵਿਚ ਮੁੜ ਮੋਹਰੀ ਲਗਾਈ ਸੀ| ਉਨਾਂ ਨੇ ਇਸ ਲਈ ਦੇਸ਼ ਦੇ ਲੋਕਾਂ ਦਾ ਧੰਨਵਾਦ ਵੀ ਪ੍ਰਗਟਾਇਆ|

Post Views: 104
Tags: chandigarh newshARYANA bjp newsHaryana crime newshARYANA governER latest newsHaryana government latest newsHaryana govt. newshARYANA latest newsHaryana Live latest newsHaryana politicshARYANA top 10 newspapersjust now Haryana newsLatest News and Updates on Haryanapress ki takatpress ki taquatPunjabi khabrantop ten hARYANA daily punjabi newspapers list
Previous Post

ਵਿਦਿਆਰਥੀ ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖਾਬਾਜ਼ਾਂ ਦੇ ਝਾਂਸੇ ‘ਚ ਨਾ ਆਉਣ : ਵਿਜੈ ਇੰਦਰ ਸਿੰਗਲਾ

Next Post

ਜਦੋਂ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸਾਨਾਂ ਤੋਂ ਮੁਫ਼ਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਕੈਪਟਨ ਅਮਰਿੰਦਰ ਸਿੰਘ

Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਜਦੋਂ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸਾਨਾਂ ਤੋਂ ਮੁਫ਼ਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਕੈਪਟਨ ਅਮਰਿੰਦਰ ਸਿੰਘ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800