No Result
View All Result
Sunday, June 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home HARYANA

ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

admin by admin
in HARYANA, INDIA
0
0
SHARES
0
VIEWS
Share on FacebookShare on Twitter

ਚੰਡੀਗੜ੍ਹ(ਪ੍ਰੈਸ ਕਿ ਤਾਕਤ) ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ ਹੈ। ਜਿਸ ਦੀ ਮਦਦ ਨਾਲ ਉਹ ਘਰ ਬੇਠੈ ਲਾਇਸੈਂਸ ਦੇ ਲਈ ਬਿਨੈ ਕਰ ਸਕਦੇ ਹਨ।

ਹਰਿਆਣਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਵਿਭਾਗ ਵੱਲੋਂ ਸਾਰੇ ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ ਨੂੰ ਨਿਰਦੇ੪ ਦਿੱਤੇ ਗਏ ਹਨ ਕਿ ਸਹੀ ਮੁੱਲ ਦੀ ਦੁਕਾਨਾਂ ਲਈ ਨਵੇਂ ਲਾਇਸੈਂਸ ਦੇ ਬਿਨੇ ਸਿਰਫ ਆਨਲਾਇਨ ਮੋਡ ਰਾਹੀਂ ਹੀ ਮੰਜੂਰ ਕੀਤੇ ਜਾਣ।

ਉਨ੍ਹਾਂ ਨੇ ਦਸਿਆ ਕਿ ਰਾਜ ਦੇ ਲੋਕਾਂ ਨੂੰ ਹੁਣ ਵਿਭਾਗ ਦੇ ਦਫਤਰ ਵਿਚ ਚੱਕਰ ਲਗਾਉਣ ਦੀ ਜਰੂਰਤ ਨਹੀਂ ਹੋਵੇਗੀ ਕਿਉਂਕਿ ਉਹ ਆਨਲਾਇਨ ਬਿਨੈ ਕਰਨ ਲਈ ਜਨਤਕ ਡੋਮੇਨ ਤੇ ਵੈਬਸਾਇਟ http://saralharyana.gov.in ਤੇ ਬਿਨੈ ਜਮ੍ਹਾ ਕਰ ਸਕਦੇ ਹਨ।

ਬੁਲਾਰੇ ਨੇ ਦਸਿਆ ਕਿ ਸਹੀ ਮੁੱਲ ਦੀ ਦੁਕਾਨ ਦੇ ਲਈ ਨਵੇਂ ਲਾਇਸੈਂਸ ਜਾਰੀ ਕਰਨ ਦੇ ਸਬੰਧ ਵਿਚ ਵਿਭਾਗ ਦੀ ਜਨਤਕ ਕੇਂਦ੍ਰਿਤ ਸੇਵਾਵਾਂ ਸਬੰਧਿਤ ਬਿਨੈਕਾਰਾਂ ਨੂੰ ਸਰਲ ਪੋਰਟਲ ਰਾਹੀਂ ਸਿਰਫ ਆਨਲਾਇਨ ਮੋਡ ਵਿਚ ਪ੍ਰਾਪਤ ਹੋਣਗੇ।

ਉਨ੍ਹਾਂ ਨੇ ਦਸਿਆ ਕਿ ਬਿਨੇ ਆਨਲਾਇਨ ਬਿਨੈ ਜਮ੍ਹਾ ਕਰ ਸਕਦੇ ਹਨ ਅਤੇ ਆਖੀਰੀ ਅਨੁਮੋਦਿਤ /ਨਾਮੰਜੂਰ ਪ੍ਰਮਾਣ ਪੱਤਰ ਆਨਲਾਇਨ ਡਾਊਨਲੋਡ ਕਰ ਸਕਦੇ ਹਨ।

ਉਨ੍ਹਾਂ ਨੇ ਦਸਿਆ ਕਿ ਹੁਣ ਬਿਨੈਕਾਰ ਨੂੰ ਅਜਿਹਾ ਕਰਨ ਦੇ ਲਈ ਵਿਭਾਗ ਦੇ ਦਫਤਰ ਵਿਚ ਜਾਣ ਦੀ ਜਰੂਰਤ ਨਈਂ ਹੋਵੇਗੀ।

ਇਸ ਤੋਂ ਇਲਾਵਾ, ਮੂਲ ਰੂਪ ਨਾਲ ਡਾਊਨਲੋਡ ਕੀਤੇ ਗਏ ਪ੍ਰਮਾਣ ਪੱਤਰ ਨੂੰ ਸਾਰੇ ਸਬੰਧਿਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੈਧ ਪ੍ਰਮਾਣ ਪੱਤਰ ਵਜੋ ਮੰਜੂਰ ਕੀਤਾ ਜਾਵੇਗਾ।

Post Views: 103
Tags: breaking newshARYANA latest newsHaryana newsharyana saral portal newslicence newsshop licence news
Previous Post

ਪੰਜਾਬ ‘ਚ 18 ਜਨਵਰੀ ਤੋਂ 17 ਫਰਵਰੀ ਤੱਕ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ

Next Post

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ

Next Post
ਪੰਜਾਬ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਪੰਜਾਬੀ ਯੂਨੀਵਰਸਿਟੀ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800