No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਰਿਆਣਾ ਗੁਰਦੁਆਰਾ ਵਿਵਾਦ: 6 ਮੈਂਬਰੀ ਕਮੇਟੀ ਦਾ ਕੀਤਾ ਗਠਨ

admin by admin
in BREAKING, COVER STORY, HARYANA, PUNJAB
0
0
SHARES
0
VIEWS
Share on FacebookShare on Twitter

ਅੰਮ੍ਰਿਤਸਰ, 3 ਮਾਰਚ (ਪ੍ਰੈਸ ਕੀ ਤਾਕਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਇੱਥੇ ਹੋਏ ਵਿਸ਼ੇਸ਼ ਜਨਰਲ ਇਜਲਾਸ ਵਿਚ ਮਤਾ ਪਾਸ ਕਰਕੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵਲੋਂ ਹਰਿਆਣੇ ਦੇ ਗੁਰਦੁਆਰਾ ਸਾਹਿਬਾਨ ’ਤੇ ਕੀਤੇ ਕਬਜ਼ੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ 6 ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਜਨਰਲ ਇਜਲਾਸ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਕਮੇਟੀ ਵਲੋਂ ਸਮੂਹ ਮੈਂਬਰ ਪਾਰਲੀਮੈਂਟ ਨੂੰ ਸ਼੍ਰੋਮਣੀ ਕਮੇਟੀ ਅਤੇ ਸਿੱਖਾਂ ਨਾਲ ਹੋਏ ਧੱਕੇ ਪ੍ਰਤੀ ਜਾਣੂ ਕਰਵਾਇਆ ਜਾਏਗਾ। 6 ਮੈਂਬਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਈਮ ਪੁਰ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਅਤੇ ਪ੍ਰੋ . ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ਼ਾਮਿਲ ਕੀਤਾ ਗਿਆ ਹੈ।

Post Views: 129
Previous Post

ਨਾਜਾਇਜ਼ ਕਬਜ਼ਿਆਂ ਵਿੱਚ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ

Next Post

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ

Next Post

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800