No Result
View All Result
Thursday, May 14, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਰਿਆਣਾ ਨੇ ਕੀਤੇ ਲੂ ਨਾਲ ਨਜਿਠਣ ਲਈ ਵਿਆਪਕ ਉਪਾਅ – ਮੁੱਖ ਸਕੱਤਰ

admin by admin
in BREAKING, COVER STORY, INDIA, National, POLITICS, PUNJAB
0
ਹਰਿਆਣਾ ਨੇ ਕੀਤੇ ਲੂ ਨਾਲ ਨਜਿਠਣ ਲਈ ਵਿਆਪਕ ਉਪਾਅ – ਮੁੱਖ ਸਕੱਤਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 6 ਜੂਨ (ਪ੍ਰੈਸ ਕੀ ਤਾਕਤ ਬਿਊਰੋ):  ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੂ ਦੇ ਪ੍ਰਭਾਵ ਨੂੰ ਘੱਟ ਕਰਨ ਅਤੇ ਆਮਜਨਤਾ ਦੀ ਸਿਹਤ ਦੀ ਸੁਰੱਖਿਆ ਲਈ ਵਿਆਪਕ ਉਪਾਅ ਕੀਤੇ ਹਨ। ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਹਿੱਤਧਾਰਕ ਵਿਭਾਗਾਂ ਦੇ ਪ੍ਰਸਾਸ਼ਨਿਕ ਸਕੱਤਰਾਂ ਨੂੰ ਵਿਸਤਾਰ ਨਿਰਦੇਸ਼ ਜਾਰੀ ਕੀਤੇ ਹਨ। ਇੰਨ੍ਹਾਂ ਵਿਚ ਲੂ ਨਾਲ ਨਜਿਠਣ  ਲਈ ਪ੍ਰਭਾਵੀ ਰਣਨੀਤੀ ਦੀ ਜਰੂਰਤ ਅਤੇ ਕੰਮਾਂ ਦੀ ਨਿਗਰਾਨੀ ਲਈ ਨੋਡਲ ਅਧਿਕਾਰੀ ਨਾਮਜਦ ਕਰਨ ‘ਤੇ ਜੋਰ ਦਿੱਤਾ ਹੈ। ਇਸ ਤੋਂ ਇਲਾਵਾ, ਰਾਜ ਸਰਕਾਰ ਨੇ ਕਲਾਈਮੇਟ ਬਦਲਾਅ ‘ਤੇ ਡ੍ਰਾਫਟ ਐਕਸ਼ਨ ਪਲਾਨ ਵੀ ਤਿਆਰ ਕਰ ਲਿਆ ਹੈ, ਜਿਸ ਨੂੰ ਜਲਦੀ ਹੀ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਤੋਂ ਇਲਾਵਾ, ਝੀਲਾਂ ਦੀ ਗਾਦ ਕੱਢਣ ਲਈ ਜਲਦੀ ਹੀ ਇਕ ਕੰਮ ਯੋਜਨਾ ਲਾਗੂ ਕੀਤੀ ਜਾਵੇਗੀ।

ਸ੍ਰੀ ਟੀਵੀਐਸਐਨ ਪ੍ਰਸਾਦ ਨੇ ਇਹ ਗੱਲ ਅੱਜ ਕੇਂਦਰੀ ਕੈਬੀਨੇਟ ਸਕੱਤਰ ਦੀ ਅਗਵਾਈ ਹੇਠ ਨੈਸ਼ਨਲ ਕ੍ਰਾਈਸਿਸ ਮੈਨੇਜਮੈਂਟ ਕਮੇਟੀ (ਐਨਸੀਐਮਸੀ) ਦੀ ਮੀਟਿੰਗ ਵਿਚ ਹਿੱਸਾ ਲੈਣ ਦੇ ਬਾਅਦ ਕਹੀ। ਇਹ ਮੀਟਿੰਗ ਦੇਸ਼ ਦੇ ਕਈ ਹਿਸਿਆਂ ਵਿਚ ਚੱਲ ਰਹੀ ਲੂ ਦੀ ਸਥਿਤੀ ਨਾਲ ਨਜਿਠਣ ਲਈ ਕੀਤੀ ਗਈ ਤਿਆਰੀਆਂ ਅਤੇ ਪ੍ਰਤੀਕਿਆ ਉਪਾਆਂ ਦੀ ਸਮੀਖਿਆ ਲਈ ਬੁਲਾਈ ਗਈ ਸੀ। ਉਨ੍ਹਾਂ ਨੇ ਦਸਿਆ ਕਿ ਜਨਸਿਹਤ ਵਿਭਾਵ ਵੱਲੋਂ ਜਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਦੇ ਰਾਹੀਂ ਫੋਨ ਕਰਨ ‘ਤੇ ਤੁਰੰਤ ਪਾਣੀ ਦੇ ਟੈਂਕਰ ਭੇਜੇ ਜਾਂਦੇ ਹਨ।

 ਮੁੱਖ ਸਕੱਤਰ ਨੇ ਕਿਹਾ ਕਿ ਮਈ ਦੇ ਵਿਚ ਹੀ ਹਰਿਆਣਾ ਲਗਾਤਾਰ ਲੂ ਦੇ ਕਾਰਨ ਭੀਸ਼ਨ ਗਰਮੀ ਦੀ ਸਥਿਤੀ ਨਾਲ ਜੂਝ ਰਿਹਾ ਹੈ। ਕਈ ਖੇਤਰਾਂ ਵਿਚ ਲੋਕਾਂ ਨੂੰ ਲੰਬੇ ਸਮੇਂ ਤੋਂ ਬਹੁਤ ਵੱਧ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਿਰਸਾ ਵਿਚ 28 ਮਈ ਨੂੰ 50.3 ਡਿਗਰੀ ਸੈਲਸਿਅਸ ਤਾਪਮਾਨ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿਚ ਹਨੇਰੀ-ਤੁਫਾਨ ਦੇ ਕਾਰਨ ਗਰਮੀ ਤੋਂ ਕੁੱਝ ਰਾਹਤ ਮਿਲਣ ਦੀ ਉਮੀਦ ਹੈ, ਪਰ ਜਲਦੀ ਹੀ ਤਾਪਮਾਨ ਵਿਚ ਫਿਰ ੋਤੋਂ ਵਾਧਾ ਹੋਣ ਦਾ ਅੰਦਾਜਾ ਹੈ। ਉਨ੍ਹਾਂ ਨੇ ਦਸਿਆ ਕਿ ਹਰਿਆਣਾ ਵਿਚ ਭੀਸ਼ਨ ਲੂ ਦੇ ਚਲਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਪ੍ਰਭਾਵੀ ਉਪਾਅ ਕੀਤੇ ਹਨ। ਵਿਭਾਗ ਦਾ ਟੀਚਾ ਤੁਰੰਤ ਮੈਡੀਕਲ ਪ੍ਰਤੀਕ੍ਰਿਆ ਯਕੀਨੀ ਕਰਨਾ ਅਤੇ ਆਮਜਨਤਾ ਨੂੰ ਇਸ ਤੋਂ ਸੁਰੱਖਿਅਤ ਰਹਿਣ ਤੋਂ ਸਮਰੱਥ ਬਨਾਉਣਾ ਹੈ।

Post Views: 193
Tags: #heatChief Secretarychief secretary entrychief secretary instructionschief secretary of haryana new noticechief secretary powercs haryana instructionsfinance department haryanaHaryanaharyana chief ministerHaryana Chief Secretaryharyana chief secretary s a chaudharyHaryana Governmentharyana govt instructionsHaryana newsHealthheat exhaustionheat strokeheat stroke causesheat stroke in dogsheat stroke newsheat stroke riskheat stroke safetyheat stroke symptomsheat stroke treatmenthow to avoid heat strokesigns of heat strokestrokesymptoms of heat stroketypes of heat strokechief secretary haryanawhat is heat stroke
Previous Post

ਪ੍ਰਧਾਨ ਮੰਤਰੀ ਨੇ ਉਦਘਾਟਨ ਲਈ ਭਾਰਤ ਦੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ; ਅਜੇ ਤੱਕ ਪਾਕਿਸਤਾਨ ਨਾਲ ਸੰਪਰਕ ਨਹੀਂ ਕੀਤਾ ਗਿਆ

Next Post

ਤੇਜ਼ ਹਵਾਵਾਂ ਦੌਰਾਨ ਬਿਜਲੀ ਦਾ ਖੰਭਾ ਡਿੱਗਣ ਨਾਲ ਪਟਿਆਲਾ ਦੇ ਪੱਤਰਕਾਰ ਦੀ ਮੌਤ

Next Post
ਤੇਜ਼ ਹਵਾਵਾਂ ਦੌਰਾਨ ਬਿਜਲੀ ਦਾ ਖੰਭਾ ਡਿੱਗਣ ਨਾਲ ਪਟਿਆਲਾ ਦੇ ਪੱਤਰਕਾਰ ਦੀ ਮੌਤ

ਤੇਜ਼ ਹਵਾਵਾਂ ਦੌਰਾਨ ਬਿਜਲੀ ਦਾ ਖੰਭਾ ਡਿੱਗਣ ਨਾਲ ਪਟਿਆਲਾ ਦੇ ਪੱਤਰਕਾਰ ਦੀ ਮੌਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800