ਪਟਿਆਲਾ/ਚੰਡੀਗੜ੍ਹ, 13 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) :-
‘ਦਿੱਲੀ ਚਲੋ’ ਅੰਦੋਲਨ ਵਿੱਚ ਸ਼ਾਮਲ ਨੌਜਵਾਨਾਂ ਦੇ ਰੋਸ ਮਾਰਚ ਦੌਰਾਨ ਅੱਜ ਅੰਬਾਲਾ ਵਿੱਚ ਸ਼ੰਭੂ ਸਰਹੱਦ ’ਤੇ ਲਾਏ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲਿਸ ਵੱਲੋਂ ਬੈਰੀਕੇਡਾਂ ਤੋਂ ਦੂਰ ਰਹਿਣ ਦੀ ਅਪੀਲ ਦੇ ਬਾਵਜੂਦ ਕਈ ਨੌਜਵਾਨ ਨਹੀਂ ਹਟੇ ਅਤੇ ਬੈਰੀਕੇਡਾਂ ਦੇ ਉੱਪਰ ਖੜ੍ਹੇ ਹੋ ਗਏ। ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਲੋਹੇ ਦੇ ਬੈਰੀਕੇਡ ਤੋੜ ਕੇ ਘੱਗਰ ਨਦੀ ਦੇ ਪੁਲ ਤੋਂ ਹੇਠਾਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਕਈ ਗੋਲੇ ਛੱਡੇ। ਬਾਅਦ ਵਿੱਚ ਪੁਲਿਸ ਨੇ ਏ.