No Result
View All Result
Tuesday, April 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਰੱਦ

admin by admin
in BREAKING, CHANDIGARH, COVER STORY, INDIA, PUNJAB
0
ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਰੱਦ
0
SHARES
0
VIEWS
Share on FacebookShare on Twitter

ਚੰਡੀਗੜ੍ਹ,01-05-2023(ਪ੍ਰੈਸ ਕੀ ਤਾਕਤ)– ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਈ। ਅੰਮ੍ਰਿਤਪਾਲ ਦੇ ਸਾਥੀਆਂ ਦੀ ਪਟੀਸ਼ਨ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ ਕਿਉਂਕਿ ਵਕੀਲਾਂ ਨੂੰ ਇਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ‘ਚ ਮਿਲਣ ਦਿੱਤਾ ਗਿਆ ਹੈ ਅਤੇ ਡਿਟੈਨਸ਼ਨ ਬਾਰੇ ਡਿਟੇਲ ਵੀ ਮਿਲੀ ਹੈ, ਇਸ ਲਈ ਇਹ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ।

ਇਸ ਬਾਰੇ ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਗ੍ਰਾਮੀਣ ਪੁਲਸ ਨੇ ਐਡਵਾਈਜ਼ਰੀ ਬੋਰਡ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੇ ਸਾਥੀਆਂ ‘ਤੇ ਐੱਨ. ਐੱਸ. ਏ. ਕਿਉਂ ਲਾਇਆ ਗਿਆ ਹੈ।ਇਸ ਦੇ ਨਾਲ ਹੀ ਦਲਜੀਤ ਕਲਸੀ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਵੀ ਰੱਦ ਕਰ ਦਿੱਤੀ ਗਈ ਹੈ। ਹੁਣ ਉਸ ਦੇ ਖ਼ਿਲਾਫ਼ ਐੱਨ. ਐੱਸ. ਏ. ਲਾਏ ਜਾਣ ਨੂੰ ਚੈਲੰਜ ਕਰਨ ਲਈ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ।

Post Views: 205
Tags: Amritpal Singhamritpal singh arrestamritpal singh arrest newsamritpal singh arrest updatesamritpal singh arrestedamritpal singh arrested live newsamritpal singh khalistanamritpal singh khalsaamritpal singh latest newsamritpal singh liveamritpal singh live newsamritpal singh newsamritpal singh punjab policeamritpal singh waris punjab dekhalistani leader amritpal singhwaris punjab de amritpal singhwho is amritpal singh
Previous Post

ਕਪਿਲ ਸ਼ਰਮਾ ਦੇ ਲਈ ਕ੍ਰਿਸ਼ਨਾ ਅਭਿਸ਼ੇਕ ਨੇ ਨਿਰਦੇਸ਼ਕ ਦੀ ਫਿਲਮ ਨੂੰ ਕੀਤੀ ਨਾਂਹ

Next Post

ਛੱਪੜ ਦੁਆਲੇ ਚਾਰ ਦੀਵਾਰੀ ਨਾ ਹੋਣ ਕਰਕੇ ਹਾਦਸਾ ਹੋ ਸਕਦਾ ਹੈ

Next Post
ਛੱਪੜ ਦੁਆਲੇ ਚਾਰ ਦੀਵਾਰੀ ਨਾ ਹੋਣ ਕਰਕੇ ਹਾਦਸਾ ਹੋ ਸਕਦਾ ਹੈ

ਛੱਪੜ ਦੁਆਲੇ ਚਾਰ ਦੀਵਾਰੀ ਨਾ ਹੋਣ ਕਰਕੇ ਹਾਦਸਾ ਹੋ ਸਕਦਾ ਹੈ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800