No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ 19 ਜੂਨ ਨੂੰ

admin by admin
in BREAKING, COVER STORY, INDIA, National, POLITICS, PUNJAB
0
ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ 19 ਜੂਨ ਨੂੰ
0
SHARES
0
VIEWS
Share on FacebookShare on Twitter

ਪਟਿਆਲਾ, 18 ਜੂਨ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 19 ਜੂਨ ਦਿਨ ਬੁੱਧਵਾਰ ਨੂੰ ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਲਿਮਟਿਡ ਦੇ ਜਨਰਲ ਇੰਸ਼ੋਰੈਂਸ ਐਡਵਾਈਜ਼ਰ ਦੀ ਅਸਾਮੀ ਦੀ ਇੰਟਰਵਿਊ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਦੁਕਾਨ ਨੰ ਜੇਟੀਐਸ ਰੈੱਡ ਅਸਟੇਟ ਦੁਕਾਨ ਨੰ: 3, ਪਹਿਲੀ ਮੰਜ਼ਿਲ ਭੁਪਿੰਦਰਾ ਰੋਡ, ਲੀਲਾ ਭਵਨ ਪਟਿਆਲਾ ਵਿਖੇ ਲਈ ਜਾਵੇਗੀ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 19-6-2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਲਿਮਟਿਡ ਦੇ ਜਨਰਲ ਇੰਸ਼ੋਰੈਂਸ ਐਡਵਾਈਜ਼ਰ ਦੀ ਅਸਾਮੀ ਦੀ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਅਤੇ ਉਮਰ 25-45 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 19-6-2024ਦਿਨ ਬੁੱਧਵਾਰ ਸਵੇਰੇ 10 ਵਜੇ ਜੇਟੀਐਸ ਰੈੱਡ ਅਸਟੇਟ ਦੁਕਾਨ ਨੰ: 3, ਪਹਿਲੀ ਮੰਜ਼ਿਲ ਭੁਪਿੰਦਰਾ ਰੋਡ, ਲੀਲਾ ਭਵਨ ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Post Views: 104
Tags: #latestnewsego general association companyHDFCPatialapatialanewspresskitaquattopnews
Previous Post

ਭਾਸ਼ਾ ਵਿਭਾਗ ਵਿਖੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਉਰਦੂ ਭਾਸ਼ਾ ਦੀ ਸਿਖਲਾਈ : ਜ਼ਿਲ੍ਹਾ ਭਾਸ਼ਾ ਅਫ਼ਸਰ

Next Post

ਰਕਸ਼ੀਕਾ ਟੈਕ ਕੰਪਨੀ ਲਈ ਵਰਚੂਅਲ ਇੰਟਰਵਿਊ 19 ਜੂਨ ਨੂੰ

Next Post
ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ 19 ਜੂਨ ਨੂੰ

ਰਕਸ਼ੀਕਾ ਟੈਕ ਕੰਪਨੀ ਲਈ ਵਰਚੂਅਲ ਇੰਟਰਵਿਊ 19 ਜੂਨ ਨੂੰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800