No Result
View All Result
Tuesday, May 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਸਰੀ ਅਪੀਲ ਕੇਸਾਂ ਦੀ ਵਿਸ਼ੇਸ਼ ਕੈਂਪ ਰਾਹੀਂ ਸੁਣਵਾਈ

admin by admin
in BREAKING, COVER STORY, INDIA, National, POLITICS, PUNJAB
0
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਸਰੀ ਅਪੀਲ ਕੇਸਾਂ ਦੀ ਵਿਸ਼ੇਸ਼ ਕੈਂਪ ਰਾਹੀਂ ਸੁਣਵਾਈ
0
SHARES
0
VIEWS
Share on FacebookShare on Twitter

ਪਟਿਆਲਾ 22 ਮਈ

                             ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ  ‘ ਤੇ ਮਿਲੀਆਂ ਦੂਸਰੀਆਂ ਅਪੀਲਾਂ ਦੀ ਸੁਣਵਾਈ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ । ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫਸਰ ਸਤੀਸ਼ ਚੰਦਰ ਅਤੇ ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ ਮੌਜੂਦ ਸਨ । ਕੈਂਪ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ 26 ਦੂਸਰੀ ਅਪੀਲਾਂ ਦੀ ਸੁਣਵਾਈ ਕੀਤੀ ਗਈ

ਮੁੱਖ ਮੰਤਰੀ ਫ਼ੀਲਡ ਅਫਸਰ  ਨੇ ਮੌਕੇ ‘ ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਤਤਕਾਲ ਨਿਪਟਾਰੇ ਲਈ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵਿਭਾਗੀ ਪੱਧਰ  ਦੇ ਪਹਿਲੇ ਹੀ ਪੜਾਅ ‘ ਤੇ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕ ਭਟਕਣ ਤੋਂ ਬਚਣ ਅਤੇ ਉਹਨਾਂ ਨੂੰ ਨਿਆਂਇਕ ਸੁਣਵਾਈ ਦੀ ਭਰੋਸੇਯੋਗ ਪ੍ਰਣਾਲੀ ਮਿਲ ਸਕੇ ।

ਸੀ.ਐਮ.ਐਫ.ਓ ਨੇ ਦੱਸਿਆ ਕਿ ਜਦੋਂ ਕਿਸੇ ਵਿਭਾਗ ਵੱਲੋਂ ਦਿੱਤੇ ਜਵਾਬ ਤੋਂ ਸ਼ਿਕਾਇਤਕਰਤਾ ਸੰਤੂਸ਼ਟ ਨਹੀ ਹੁੰਦਾ ਤਾਂ ਉਹ ਪਹਿਲੀ ਅਤੇ ਫਿਰ ਦੂਸਰੀ ਅਪੀਲ ਕਰ ਸਕਦਾ ਹੈ । ਜਿਸ ਦੀ ਸੁਣਵਾਈ ਡਿਪਟੀ ਕਮਿਸ਼ਨਰ ਪੱਧਰ ‘ ਤੇ ਕੀਤੀ ਜਾਂਦੀ ਹੈ । ਉਹਨਾਂ ਕਿਹਾ ਕਿ ਇਹ ਵਿਸ਼ੇਸ਼ ਕੈਂਪ ਨਾਂ ਸਿਰਫ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਦਾ ਹੈ ਸਗੋਂ ਲੋਕਾਂ ਦਾ ਭਰੋਸਾ ਵੀ ਪ੍ਰਸ਼ਾਸ਼ਨ ਵਿੱਚ ਵਧਾਉਂਦਾ ਹੈ ।

ਮੁੱਖ ਮੰਤਰੀ ਫੀਲਡ ਅਫਸਰ ਨੇ ਦੱਸਿਆ ਕਿ ਇਸ  ਕੈਂਪ ਦੌਰਾਨ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ ਪੁੱਜੇ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ੳਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਤੇ ਪਾਈਆਂ ਸ਼ਿਕਾਇਤਾ ਦਾ ਸਮਾਂਬੱਧ ਨਿਪਟਾਰਾ ਹੁੰਦਾ ਹੈ ਅਤੇ ਜੇਕਰ ਸ਼ਿਕਾਇਤਕਰਤਾ ਵਿਭਾਗ ਦੇ ਜਵਾਬ ਤੋਂ ਸੰਤੁਸ਼ਟ ਨਹੀ ਹੁੰਦਾ ਤਾਂ ਅਜਿਹੇ ਕੈਂਪਾਂ ਰਾਹੀਂ ਡਿਪਟੀ ਕਮਿਸ਼ਨਰ ਵੱਲੋਂ ਖੁਦ ਸ਼ਿਕਾਇਤਕਰਤਾ ਦੀ ਨਿੱਜੀ ਸੁਣਵਾਈ ਕੀਤੀ ਜਾਂਦੀ ਹੈ । ਉਹਨਾਂ ਕਿਹਾ ਕਿ ਪੋਰਟਲ ਰਾਹੀਂ ਵੱਡੀ ਸਮੱਸਿਆਵਾਂ ਵੀ ਆਸਾਨੀ ਨਾਲ ਹੱਲ ਹੋ ਰਹੀਆਂ ਹਨ ।

ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ, ਸਥਾਨਕ ਸਰਕਾਰਾਂ, ਪੀ.ਐਸ.ਪੀ.ਸੀ.ਐਲ., ਟਰਾਂਸਪੋਰਟ ਵਿਭਾਗ, ਪੁਲਿਸ ਤੇ ਪੁੱਡਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ । 

Post Views: 61
Tags: deputy commissinorDistrict Administrative Complexdr priti yadavfield officerHearing of second appeal casespatiala newsPunjab
Previous Post

ਐਸ਼ਵਰਿਆ ਰਾਏ ਨੇ ਕਾਨਸ ਵਿੱਚ ਇੱਕ ਸ਼ਾਨਦਾਰ ਪੇਸ਼ਕਾਰੀ ਕੀਤੀ, ਸਿੰਦੂਰ ਅਤੇ ਸ਼ਾਨਦਾਰ 500-ਕੈਰੇਟ ਦੇ ਗਹਿਣਿਆਂ ਨਾਲ ਇੱਕ ਬੋਲਡ ਲੁੱਕ ਦਾ ਪ੍ਰਦਰਸ਼ਨ ਕੀਤਾ।

Next Post

ਮਾਨ ਸਰਕਾਰ ਵੱਲੋਂ ਸਿੱਖਿਆ ‘ਚ ਕਿਤੇ ਸੁਧਾਰ ਵਿਦਿਆਰਥੀਆਂ ਦੇ ਨਤੀਜਿਆਂ ਦਾ ਦਿੱਖਣ ਲੱਗੇ : ਡਾ. ਬਲਬੀਰ ਸਿੰਘ

Next Post
ਮਾਨ ਸਰਕਾਰ ਵੱਲੋਂ ਸਿੱਖਿਆ ‘ਚ ਕਿਤੇ ਸੁਧਾਰ ਵਿਦਿਆਰਥੀਆਂ ਦੇ ਨਤੀਜਿਆਂ ਦਾ ਦਿੱਖਣ ਲੱਗੇ : ਡਾ. ਬਲਬੀਰ ਸਿੰਘ

ਮਾਨ ਸਰਕਾਰ ਵੱਲੋਂ ਸਿੱਖਿਆ 'ਚ ਕਿਤੇ ਸੁਧਾਰ ਵਿਦਿਆਰਥੀਆਂ ਦੇ ਨਤੀਜਿਆਂ ਦਾ ਦਿੱਖਣ ਲੱਗੇ : ਡਾ. ਬਲਬੀਰ ਸਿੰਘ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800