No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ…80 ਹਜ਼ਾਰ ਪੁਲਿਸ ਕੀ ਕਰ ਰਹੀ ਹੈ।

admin by admin
in BREAKING
0
ਅਮ੍ਰਿਤਪਾਲ ਸਿੰਘ ਦੀ ਗਿ੍ਫ਼ਤਾਰੀ
0
SHARES
0
VIEWS
Share on FacebookShare on Twitter

ਚੰਡੀਗੜ੍ਹ,21ਮਾਰਚ(ਪ੍ਰੈਸ ਕੀ ਤਾਕਤ)-ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਪਕੜ ਤੋਂ ਦੂਰ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ। ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਹਾਈਕੋਰਟ ਨੇ ਪੁੱਛਿਆ ਕਿ ਤੁਹਾਡੇ 80,000 ਪੁਲਿਸ ਵਾਲੇ ਕੀ ਕਰ ਰਹੇ ਹਨ? ਇਸ ’ਤੇ ਪੰਜਾਬ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖੁਫੀਆ ਤੰਤਰ ਪੂਰੀ ਤਰ੍ਹਾਂ ਫੇਲ ਹੋ ਚੁੱਕਾ ਹੈ।

Post Views: 143
Tags: British dy high commissionerIndia flag taken down in UKkhalistan murdabadKhalistan Supporters Pull Down Indian Flag At London Highkhalistan zindabadPunjab and Haryana High Court gives Tajinder BaggaSikhs protest at British High Commission over pulling down ofUnited Kingdom's Khalistan influence on Indian Punjabwaris of punjab amritpal singhWaris Punjab De chief Amritpal Singh arrested from JalandharSupreme Court to hear on Friday Chandigarh admn's plea
Previous Post

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ

Next Post

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਚੰਡੀਗੜ੍ਹ ‘ਚ ਵਿਧਾਨ ਸਭਾ ਦੇ ਬਜਟ ਇਜਲਾਸ ‘ਚ ਪ੍ਰਸ਼ਨਕਾਲ ਦੌਰਾਨ ਜਵਾਬ ਦਿੰਦਿਆਂ

Next Post
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਚੰਡੀਗੜ੍ਹ ‘ਚ ਵਿਧਾਨ ਸਭਾ ਦੇ ਬਜਟ ਇਜਲਾਸ ‘ਚ ਪ੍ਰਸ਼ਨਕਾਲ ਦੌਰਾਨ ਜਵਾਬ ਦਿੰਦਿਆਂ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਚੰਡੀਗੜ੍ਹ 'ਚ ਵਿਧਾਨ ਸਭਾ ਦੇ ਬਜਟ ਇਜਲਾਸ 'ਚ ਪ੍ਰਸ਼ਨਕਾਲ ਦੌਰਾਨ ਜਵਾਬ ਦਿੰਦਿਆਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982