ਹਿਨਾ ਖਾਨ ਦੇ ਪ੍ਰਸ਼ੰਸਕਾਂ ਲਈ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ, ਕਿਉਂਕਿ ਅਦਾਕਾਰਾ ਇਸ ਸਮੇਂ ਬ੍ਰੈਸਟ ਕੈਂਸਰ ਨਾਲ ਲੜ ਰਹੀ ਹੈ। ਉਹ ਬਿਮਾਰੀ ਦੇ ਤੀਜੇ ਪੜਾਅ ‘ਤੇ ਪਹੁੰਚ ਚੁੱਕੀ ਹੈ ਅਤੇ ਪਹਿਲਾਂ ਹੀ ਆਪਣਾ ਇਲਾਜ ਸ਼ੁਰੂ ਕਰ ਚੁੱਕੀ ਹੈ। ਛਾਤੀ ਦਾ ਕੈਂਸਰ ਵਿਸ਼ਵ ਪੱਧਰ ‘ਤੇ ਔਰਤਾਂ ਲਈ ਇੱਕ ਮਹੱਤਵਪੂਰਨ ਚਿੰਤਾ ਬਣ ਗਿਆ ਹੈ, ਇਸ ਬਿਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਚਿੰਤਾਜਨਕ ਤੌਰ ‘ਤੇ ਵੱਧ ਰਹੀ ਹੈ।
