No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਦੇ ਸਕੂਲਾਂ ‘ਚ ਵਧਾਈਆਂ ਗਈਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ

admin by admin
in BREAKING, CHANDIGARH, COVER STORY, Education, PUNJAB
0
Punjab decides to welcome children back in Anganwari Centres

file photo

0
SHARES
0
VIEWS
Share on FacebookShare on Twitter

ਚੰਡੀਗੜ੍ਹ,13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਸਰਕਾਰ ਵੱਲੋਂ ਭਾਰੀ ਬਾਰਸ਼ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸੂਬੇ ਭਰ ਦੇ ਸਕੂਲਾਂ ‘ਚ ਛੁੱਟੀਆਂ 16 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਹੈ।

ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਮੁਤਾਬਕ ਬਾਰਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਚ ਚੱਲ ਰਹੀਆਂ ਛੁੱਟੀਆਂ ‘ਚ 16 ਜੁਲਾਈ, 2023 ਤੱਕ ਵਾਧਾ ਕੀਤਾ ਜਾਂਦਾ ਹੈ।

17 ਜੁਲਾਈ ਦਿਨ ਸੋਮਵਾਰ ਨੂੰ ਸਾਰੇ ਸਕੂਲ ਆਮ ਵਾਂਗੇ ਖੁੱਲ੍ਹਣਗੇ। ਦੱਸਣਯੋਗ ਹੈ ਕਿ ਪੰਜਾਬ ‘ਚ ਮੀਂਹ ਮਗਰੋਂ ਹੜ੍ਹ ਵਰਗੇ ਹਾਲਾਤ ਪੈਦਾ ਹੋਣ ਦਰਮਿਆਨ ਪੰਜਾਬ ਸਰਕਾਰ ਵੱਲੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਜਿਸ ‘ਚ ਹੁਣ ਵਾਧਾ ਕਰ ਦਿੱਤਾ ਗਿਆ ਹੈ।

Post Views: 94
Tags: #bhagwantmann#extended#hoildays#punjabschoolCM
Previous Post

PM ਮੋਦੀ 2 ਦਿਨਾਂ ਦੌਰੇ ‘ਤੇ ਫਰਾਂਸ ਲਈ ਰਵਾਨਾ, ਬੈਸਟੀਲ-ਡੇ ਸਮਾਰੋਹ ‘ਚ ਹੋਣਗੇ ਮੁੱਖ ਮਹਿਮਾਨ

Next Post

Air India ਦੀ ਫਲਾਈਟ ‘ਚ ਯਾਤਰੀ ਨੇ ਕੀਤਾ ਹੰਗਾਮਾ, ਟਾਇਲਟ ‘ਚ ਸਿਗਰਟ ਪੀਣ ਮਗਰੋਂ ਤੋੜਿਆ ਦਰਵਾਜ਼ਾ

Next Post
Air India ਦੀ ਫਲਾਈਟ ‘ਚ ਯਾਤਰੀ ਨੇ ਕੀਤਾ ਹੰਗਾਮਾ, ਟਾਇਲਟ ‘ਚ ਸਿਗਰਟ ਪੀਣ ਮਗਰੋਂ ਤੋੜਿਆ ਦਰਵਾਜ਼ਾ

Air India ਦੀ ਫਲਾਈਟ 'ਚ ਯਾਤਰੀ ਨੇ ਕੀਤਾ ਹੰਗਾਮਾ, ਟਾਇਲਟ 'ਚ ਸਿਗਰਟ ਪੀਣ ਮਗਰੋਂ ਤੋੜਿਆ ਦਰਵਾਜ਼ਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982