No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਬਾਗਬਾਨੀ ਵਿਭਾਗ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਲਈ ਵਿਸ਼ੇਸ਼ ਸਹੂਲਤਾਂ

admin by admin
in BREAKING, COVER STORY, INDIA
0
ਬਾਗਬਾਨੀ ਵਿਭਾਗ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਲਈ ਵਿਸ਼ੇਸ਼ ਸਹੂਲਤਾਂ
0
SHARES
0
VIEWS
Share on FacebookShare on Twitter

ਮਾਲੇਰਕੋਟਲਾ, 5 ਮਾਰਚ – ਰਾਜੇਸ਼ ਸ਼ਰਮਾ
ਬਾਗਬਾਨੀ ਵਿਭਾਗ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ ਹਰਦੀਪ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਈ ਲਾਭਕਾਰੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੰਡੀਕਰਨ ਲਈ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਕਰੇਟ ਅਤੇ ਕਾਰਟਨ ਬਕਸਿਆਂ ‘ਤੇ 50 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੇ ਉਤਪਾਦ ਦੀ ਸੁਚੱਜੀ ਪੈਕਿੰਗ ਅਤੇ ਆਵਾਜਾਈ ਵਿੱਚ ਸੁਵਿਧਾ ਮਿਲੇਗੀ। ਇਸ ਤੋਂ ਇਲਾਵਾ, ਜਿਹੜੇ ਕਿਸਾਨ ਨਵੇਂ ਬਾਗ ਲਗਾ ਰਹੇ ਹਨ, ਉਨ੍ਹਾਂ ਨੂੰ ਭੂਮੀ ਰੱਖਿਆ ਵਿਭਾਗ ਤੋਂ ਪ੍ਰਾਪਤ ਡ੍ਰਿੱਪ ਸਿਸਟਮ ਸਬਸਿਡੀ ਤੋਂ ਇਲਾਵਾ 10,000 ਰੁਪਏ ਪ੍ਰਤੀ ਏਕੜ ਦੀ ਰਾਸ਼ੀ ਪ੍ਰੋਤਸਾਹਨ ਵਜੋਂ ਦਿੱਤੀ ਜਾ ਰਹੀ ਹੈ।
ਡਿਪਟੀ ਡਾਇਰੈਕਟਰ ਨੇ ਹੋਰ ਦੱਸਿਆ ਕਿ ਬੀਜ ਉਤਪਾਦਨ ਲਈ ਨਵੇਂ ਫੁੱਲ ਉਤਪਾਦਕਾਂ ਨੂੰ 14,000 ਰੁਪਏ ਪ੍ਰਤੀ ਏਕੜ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸਕੀਮਾਂ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ।
ਉਨ੍ਹਾਂ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭਾਗ ਦੇ ਦਫਤਰ ਨਾਲ ਸੰਪਰਕ ਕਰਕੇ ਇਨ੍ਹਾਂ ਸਕੀਮਾਂ ਬਾਰੇ ਵਿਸਥਾਰ ਜਾਣਕਾਰੀ ਪ੍ਰਾਪਤ ਕਰਨ ਅਤੇ ਵੱਧ ਤੋਂ ਵੱਧ ਲਾਭ ਲੈਣ ।

Post Views: 24
Previous Post

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

Next Post

ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੀਆਂ ਮੰਗਾਂ ਦਾ ਨਿਪਟਾਰਾ ਨਾਂ ਹੋਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ- ਮਨਜੀਤ ਕੌਰ ਖਾਲਸਾ

Next Post
ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੀਆਂ ਮੰਗਾਂ ਦਾ ਨਿਪਟਾਰਾ ਨਾਂ ਹੋਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ- ਮਨਜੀਤ ਕੌਰ ਖਾਲਸਾ

ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੀਆਂ ਮੰਗਾਂ ਦਾ ਨਿਪਟਾਰਾ ਨਾਂ ਹੋਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ- ਮਨਜੀਤ ਕੌਰ ਖਾਲਸਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800