Monday, August 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਕੰਪਨੀ ਦਾ ਪਲੇਸਮੈਂਟ ਕੈਂਪ 7 ਨਵੰਬਰ ਨੂੰ

admin by admin
in BREAKING, CAREER, COVER STORY, PUNJAB
0
ਪੰਜਾਬ ਦੀਆਂ ਲੜਕੀਆਂ ਨੂੰ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਿਰੀ ਮੌਕਾ
0
SHARES
0
VIEWS
Share on FacebookShare on Twitter

ਪਟਿਆਲਾ, 6 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 7 ਨਵੰਬਰ 2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ, ਕੰਪਨੀ ਵੱਲੋਂ ਸੀਸੀਈ ਅਤੇ ਅਸਿਸਟੈਂਟ ਟਰੇਨੀ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 7-11-2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਕੰਪਨੀ ਵੱਲੋਂ ਸੀਸੀਈ ਅਤੇ ਅਸਿਸਟੈਂਟ ਟਰੇਨੀ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ (ਮਰਦ ਅਤੇ ਔਰਤ ਦੋਵੇਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਅੱਠਵੀਂ, ਦਸਵੀਂ, ਬਾਰਵੀ, ਆਈ.ਟੀ.ਆਈ., ਗਰੈਜੂਏਸ਼ਨ ਪਾਸ ਅਤੇ ਉਮਰ 18 ਤੋਂ 30 ਸਾਲ ਹੋਵੇ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਚੋਣ ਕੀਤੇ ਗਏ ਪ੍ਰਾਰਥੀਆਂ ਦੀ ਪੋਸਟਿੰਗ  ਚੰਡੀਗੜ੍ਹ, ਪਟਿਆਲਾ, ਮੋਹਾਲੀ ਵਿਖੇ ਕੀਤੀ ਜਾਵੇਗੀ।
ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 07-11-2023 ਦਿਨ ਮੰਗਲਵਾਰ ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Post Views: 96
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਨਾ ਸਾੜਨ ਸਬੰਧੀ ਸਕੂਲ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Next Post

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਨਵੰਬਰ ਨੂੰ

Next Post
ਰਾਜਸਥਾਨ ਚ’ ਸਿਹਤ ਵਿਭਾਗ ‘ਚ 6000 ਤੋਂ ਵੱਧ ਅਸਾਮੀਆਂ ਲਈ ਭਰਤੀ,ਜਲਦੀ ਕਰੋ ਅਪਲਾਈ ਅੱਜ ਅਰਜ਼ੀ ਦਾ ਆਖਰੀ ਦਿਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਨਵੰਬਰ ਨੂੰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800