Sunday, August 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਇਗਨੂੰ ਸਮਾਜ ਦੀ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਹੈ – ਡਾ. ਅਮਿਤ ਕਾਂਸਲ

admin by admin
in BREAKING, COVER STORY, PUNJAB
0
ਇਗਨੂੰ ਸਮਾਜ ਦੀ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਨੂੰ ਸਿੱਖਿਆ ਪ੍ਰਦਾਨ ਕਰ  ਰਹੀ ਹੈ – ਡਾ. ਅਮਿਤ ਕਾਂਸਲ
0
SHARES
0
VIEWS
Share on FacebookShare on Twitter

ਸੁਨਾਮ ਊਧਮ ਸਿੰਘ ਵਾਲਾ,ਸੁਨਾਮ,ਜੋਗਿੰਦਰ,07-05-2023(ਪ੍ਰੈਸ ਕੀ ਤਾਕਤ)-ਪ੍ਰਸਿੱਧ ਸਿੱਖਿਆ ਸ਼ਾਸਤਰੀ, ਸਮਾਜ ਸ਼ਾਸਤਰੀ ਅਤੇ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ, ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵਿੱਚ ਸੁਤੰਤਰ ਨਿਰਦੇਸ਼ਕ ਡਾ: ਅਮਿਤ ਕਾਂਸਲ ਦੀ ਕੇਂਦਰੀ ਯੂਨੀਵਰਸਿਟੀ ਇਗਨੂੰ, ਨਵੀਂ ਦਿੱਲੀ ਵਿਖੇ ਅਕਾਦਮਿਕ ਕੌਂਸਲ ‘ਚ ਨਿਯੁਕਤੀ ਹੋਣ ਤੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਹੈ।

ਜਾਣਕਾਰੀ ਦਿੰਦਿਆਂ ਡਾ: ਅਮਿਤ ਕਾਂਸਲ ਨੇ ਦੱਸਿਆ ਕਿ ਕੇਂਦਰੀ ਯੂਨੀਵਰਸਿਟੀ, ਇਗਨੂੰ ਵਿਸ਼ਵ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਹੈ, ਜਿਸ ਦੀ ਸਥਾਪਨਾ ਭਾਰਤ ਸਰਕਾਰ ਵੱਲੋਂ 1985 ਵਿੱਚ ਸੰਸਦ ਦੇ ਇੱਕ ਐਕਟ ਰਾਹੀਂ ਕੀਤੀ ਗਈ ਸੀ। ਇਸ ਰਾਹੀਂ ਦੇਸ਼ ਦੇ ਪੇਂਡੂ ਅਤੇ ਦੂਰ-ਦੁਰਾਡੇ ਖੇਤਰਾਂ ਦੇ ਲੱਖਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਇਗਨੂੰ ਦਾ ਉੱਚ ਸਿੱਖਿਆ ਅਧਿਐਨ ਕੇਂਦਰ-2299 ਪਹਿਲਾਂ ਹੀ ਸ਼ਹੀਦ ਊਧਮ ਦੇ ਜਨਮ ਸਥਾਨ ਸੁਨਾਮ ਵਿੱਚ ਨਿਰਮਾਨ ਅਧੀਨ ਕੈਂਪਸ ਰਾਹੀਂ ਸੇਵਾਵਾਂ ਦੇ ਰਿਹਾ ਹੈ।

ਡਾ. ਅਮਿਤ ਕਾਂਸਲ ਵੱਲੋਂ ਦੇਸ਼ ਅਤੇ ਲੋਕ ਸੇਵਾ ਨੂੰ ਮੁੱਖ ਰੱਖਦਿਆਂ ਇਹ ਨਿਯੁਕਤੀ ਇਗਨੂੰ ਦੇ ਮਾਨਯੋਗ ਵਾਈਸ-ਚਾਂਸਲਰ, ਪ੍ਰੋਫੈਸਰ ਨਾਗੇਸ਼ਵਰ ਰਾਓ ਵੱਲੋਂ ਕੀਤੀ ਗਈ ਹੈ ਇਸ ਸਬੰਧ ਵਿੱਚ ਉਨ੍ਹਾਂ ਨੇ ਇਗਨੂੰ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਰਾਓ ਨਾਲ ਵਿਸ਼ੇਸ਼ ਇਗਨੂੰ ਹੈੱਡਕੁਆਰਟਰ ਵਿਖੇ ਮੁਲਾਕਾਤ ਕੀਤੀ ਅਤੇ ਇਸ ਨਿਯੁਕਤੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਡਾ: ਕਾਂਸਲ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਸਮਾਜ ਦੀ ਆਖਰੀ ਕਤਾਰ ਤੱਕ ਖੜ੍ਹੇ ਹਰ ਵਿਅਕਤੀ ਨੂੰ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲੇ |

Post Views: 139
Previous Post

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Next Post

CM ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ

Next Post
CM ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ

CM ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800