No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਰਾਲੀ ਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣੋਂ ਰੋਕਣ ਲਈ ਜਿਲ੍ਹਾ ਮੈਜਿਸਟਰੇਟ ਵੱਲੋਂ ਅਹਿਮ ਕਦਮ

admin by admin
in BREAKING, COVER STORY, PUNJAB
0
ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਚਲਾਨ ਤੇ ਪੁਲਿਸ ਕੇਸ ਵੀ ਦਰਜ ਹੋਣਗੇ-ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter

-ਪਾਸਪੋਰਟ ਧਾਰਕਾਂ ਤੇ ਗਾਹਕ ਨੂੰ ਪਰਾਲੀ ਨੂੰ ਅੱਗ ਲਗਾਉਣ ‘ਤੇ ਆਉਣ ਵਾਲੀ ਮੁਸ਼ਕਿਲ ਤੋਂ ਜਾਣੂ ਕਰਵਾਉਣ ਲਈ ਇਮੀਗ੍ਰੇਸ਼ਨ ਸੈਂਟਰਾਂ ਨੂੰ ਹਦਾਇਤ ਜਾਰੀ

ਪਟਿਆਲਾ, 26 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਜਿਲ੍ਹਾ ਮੈਜਿਸਟਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਇੱਕ ਹੁਕਮ ਜਾਰੀ ਕਰਦਿਆਂ ਜਿਲ੍ਹੇ ਦੇ ਸਾਰੇ ਇਮੀਗ੍ਰੇਸ਼ਨ ਸੈਂਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਹ ਯਕੀਨੀ ਬਨਾਉਣਗੇ ਕਿ ਹਰ ਇੱਕ ਸਬੰਧਤ ਪਾਸਪੋਰਟ ਧਾਰਕ ਤੇ ਉਨ੍ਹਾਂ ਦੇ ਗਾਹਕਾਂ ਨੂੰ ਜਾਣੂ ਕਰਵਾਇਆ ਜਾਵੇ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਜਿਸ ਕਿਸੇ ਵੀ ਪਾਸਪੋਰਟ ਧਾਰਕ ਵੱਲ ਵਾਤਾਵਰਣ ਕੰਪਨਸ਼ੇਸਨ ਚਾਰਜਿਜ ਪਾਲਿਸੀ ਤਹਿਤ ਜੇਕਰ ਬਣਦੀ ਜੁਰਮਾਨੇ ਦੀ ਰਕਮ ਲੰਬਿਤ ਹੈ ਤਾਂ ਉਸ ਵਿਅਕਤੀ ਦੇ ਵੀਜਾ ਅਪਲਾਈ ਕਰਨ ਸਮੇਂ ਦਿੱਕਤ ਪੇਸ਼ ਆ ਸਕਦੀ ਹੈ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਮੀਗ੍ਰੇਸ਼ਨ ਸੈਂਟਰ ਇਸ ਬਾਰੇ ਇਕ ਫਲੈਕਸ ਵੀ ਆਪਣੇ ਦਫਤਰ ਵਿੱਚ ਲਗਾਉਣੀ ਯਕੀਨੀ ਬਣਾਉਣਗੇ।
ਇਸ ਤੋਂ ਇਲਾਵਾ ਜਿਹੜੇ ਪਾਸਪੋਰਟ ਧਾਰਕਾਂ  ਵੱਲੋਂ ਵੀਜਾ ਲਈ ਅਪਲਾਈ ਕੀਤਾ ਜਾਂਦਾ ਹੈ ਅਤੇ ਵੀਜਾ ਲਗਾਉਣ ਸਬੰਧੀ ਵੈਰੀਫਿਕੇਸ਼ਨ ਦੌਰਾਨ ਉਨ੍ਹਾਂ ਦੀ ਮਾਲਕੀ ਜਮੀਨ ‘ਤੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਰੈਡ ਐਂਟਰੀ ਦਰਜ ਪਾਈ ਜਾਂਦੀ ਹੈ ਤਾਂ ਉਨ੍ਹਾਂ ਪਾਸਪੋਰਟ ਧਾਰਕਾਂ ਨੂੰ ਭਵਿੱਖ ਵਿੱਚ ਵੀਜਾ ਲਗਾਉਣ ਅਤੇ ਜਮੀਨ ਦੀ ਇਵੈਲੂਏਸ਼ਨ ਕਰਵਾਉਣ ਵਿੱਚ ਮੁਸਕਿਲ ਪੇਸ਼ ਆ ਸਕਦੀ ਹੈ।
ਇਸ ਲਈ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਜਿਲ੍ਹਾ ਪ੍ਰਸ਼ਾਸ਼ਨ ਪਟਿਆਲਾ ਵੱਲੋਂ ਜਾਰੀ ਵਰਸਐਪ ਚੈਟਬੋਟ ਨੰਬਰ 73800-16070 ਉਪਰ ਸੰਪਰਕ ਕੀਤਾ ਜਾਵੇ।ਹੁਕਮਾਂ ਮੁਤਾਬਕ ਇਸ ਦੀ ਪਾਲਣਾ ਰਿਪੋਰਟ ਇਮੀਗ੍ਰੇਸ਼ਨ ਸੈਂਟਰਾਂ ਵੱਲੋਂ ਮਿਤੀ 28 ਅਕਤੂਬਰ 2023 ਤੱਕ ਫੋਟੋਆਂ ਸਮੇਤ ਡਿਪਟੀ ਕਮਿਸ਼ਨਰ ਦਫਤਰ ਦੀ ਪੀਐਲਏ ਸ਼ਾਖਾ ਵਿੱਚ ਭੇਜਣੀ ਯਕੀਨੀ ਬਣਾਈ ਜਾਵੇਗੀ।

Post Views: 126
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਇਜ਼ਰਾਈਲ ਨੇ ਗਾਜ਼ਾ ’ਤੇ ਜ਼ਮੀਨੀ ਹਮਲਾ ਕੀਤਾ

Next Post

e-paper 27 October 2023

Next Post

e-paper 27 October 2023

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982