Tuesday, August 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ED ਦੇ ਘੇਰੇ ‘ਚ ਆਏ AAP ਵਿਧਾਇਕ ਦੀ ਵਧੀ ਦਿਲ ਦੀ ਧੜਕਨ

admin by admin
in BREAKING, COVER STORY, National, PUNJAB
0
ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਚੰਡੀਗੜ੍ਹ ਸਥਿਤ ਫਾਰਮਾ ਕੰਪਨੀ ਦੇ 2 ਪ੍ਰਮੋਟਰਾਂ ਨੂੰ ਗ੍ਰਿਫਤਾਰ ਕੀਤਾ ਹੈ
0
SHARES
0
VIEWS
Share on FacebookShare on Twitter

ਕਹਿੰਦੇ ਨੇ ਕਿ ਜਦੋਂ ਭਾਰਤੀ ਏਜੰਸੀਆਂ ਕਿਸੇ ਬੰਦੇ ਨੂੰ ਘੇਰਾ ਪਾਉਂਦੀਆਂ ਹਨ ਤਾਂ ਵੱਡੇ ਵੱਡੇ ਦੇ ਪਸੀਨੇ ਛੁੱਟ ਜਾਂਦੇ ਹਨ। ਅਜਿਹਾ ਹੀ ਹਾਲ ਪੰਜਾਬ ਵਿੱਚ ਦੇਖਣ ਨੂੰ ਮਿਲਿਆ ਹੈ। ਬੀਤੇ ਦਿਨ ਈਡੀ ਨੇ ਅਮਰਗੜ੍ਹ ਤੋਂ ‘ਆਮ ਆਦਮੀ ਪਾਰਟੀ’ ਦੇ ਵਿਧਾਇਕ  ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਰਾਤ ਨੂੰ ਅਚਾਨਕ ਉਹਨਾਂ ਦੀ ਸਿਹਤ ਵਿਗੜ ਗਈ। ਜਿਸ ਕਰਕੇ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਉਣਾ ਪਿਆ ਹੈ।

ਸੋਮਵਾਰ ਰਾਤ ਪੁੱਛਗਿੱਛ ਦੌਰਾਨ ਵਿਧਾਇਕ  ਜਸਵੰਤ ਸਿੰਘ ਗੱਜਣਮਾਜਰਾ ਦੇ ਦਿਲ ਦੀ ਧੜਕਣ ਵਧ ਗਈ ਅਤੇ ਉਹ ਘਬਰਾਹਟ ਮਹਿਸੂਸ ਕਰਨ ਲੱਗੇ ਸਨ। ਇਸ ਤੋਂ ਬਾਅਦ ਉਹਨਾ ਨੂੰ ਮੁਹਾਲੀ ਦੇ ਜਨਰਲ ਹਸਪਤਾਲ ਲਿਜਾਇਆ ਗਿਆ। ਉਥੋਂ ਵਿਧਾਇਕ ਵਿਧਾਇਕ  ਜਸਵੰਤ ਸਿੰਘ ਗੱਜਣਮਾਜਰਾ ਨੂੰ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਵਿਧਾਇਕ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਸੋਮਵਾਰ ਨੂੰ ਜਦੋਂ ਈਡੀ ਨੇ ਵਿਧਾਇਕ  ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਵਿਧਾਇਕ  ਜਸਵੰਤ ਸਿੰਘ ਗੱਜਣਮਾਜਰਾ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਈਡੀ ਨੇ ਬੈਂਕ ਦੇ ਇੱਕ ਪੁਰਾਣੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਹੈ।

ਗ੍ਰਿਫ਼ਤਾਰ ਕਰਨ ਮਗਰੋਂ ਈਡੀ ਵਿਧਾਇਕ ਨੂੰ ਜਲੰਧਰ ਆਪਣੇ ਦਫ਼ਤਰ ਲੈ ਕੇ ਪਹੁੰਚੀ ਸੀ। ਫਿਰ ਉਹਨਾਂ ਤੋਂ ਦਫ਼ਤਰ ਵਿੱਚ ਸਵਾਲ ਜਵਾਬ ਕੀਤੇ ਗਏ ਤਾਂ ਉਹਨਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਜਲੰਧਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਸੀ।  ਜਲੰਧਰ ਹਸਪਤਾਲ ਵੱਲੋਂ ਮੈਡੀਕਲ ਕਾਲਜ ਅੰਮ੍ਰਿਤਸਰ ਭੇਜਣ ਦੀ ਗੱਲ ਆਖੀ ਜਾ ਰਹੀ ਸੀ ਪਰ ਈਡੀ ਦੇ ਅਧਿਕਾਰੀਆਂ ਦੀ ਮੰਗ ਕੀਤੀ ਸੀ ਕਿ ਵਿਧਾਇਕ ਨੂੰ ਪੀਜੀਆਈ ਭੇਜਿਆ ਜਾਵੇ।

Post Views: 105
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਸਰਕਾਰਾਂ ਤੁਰੰਤ ਪਰਾਲੀ ਸਾੜਨੀ ਬੰਦ ਕਰਵਾਉਣ: ਸੁਪਰੀਮ ਕੋਰਟ

Next Post

ਦੇਸ਼ ਭਰ ਦੇ ਲੋਕਾਂ ਨੂੰ ਬਹੁਤ ਘੱਟ ਕੀਮਤ ‘ਤੇ ਮਿਲੇਗਾ ਆਟਾ, ਦਾਲਾਂ ਅਤੇ ਪਿਆਜ਼

Next Post
ਦੇਸ਼ ਭਰ ਦੇ ਲੋਕਾਂ ਨੂੰ ਬਹੁਤ ਘੱਟ ਕੀਮਤ ‘ਤੇ ਮਿਲੇਗਾ ਆਟਾ, ਦਾਲਾਂ ਅਤੇ ਪਿਆਜ਼

ਦੇਸ਼ ਭਰ ਦੇ ਲੋਕਾਂ ਨੂੰ ਬਹੁਤ ਘੱਟ ਕੀਮਤ ‘ਤੇ ਮਿਲੇਗਾ ਆਟਾ, ਦਾਲਾਂ ਅਤੇ ਪਿਆਜ਼

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800