No Result
View All Result
Sunday, May 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Bookkeeping

ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 243 ਦੌੜਾਂ ਨਾਲ ਹਰਾਇਆ

admin by admin
in Bookkeeping, COVER STORY, INDIA, National, SPORTS
0
0
SHARES
0
VIEWS
Share on FacebookShare on Twitter

ਇਥੇ ਈਡਨ ਗਾਰਡਨ ਸਟੇਡੀਅਮ ਵਿੱਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 243 ਦੌੜਾਂ ਨਾਲ ਹਰਾ ਦਿੱਤਾ ਹੈ। ਦੱਖਣੀ ਅਫ਼ਰੀਕਾ ਦੀ ਟੀਮ 27.1 ਓਵਰਾਂ ’ਚ ਸਿਰਫ਼ 83 ਦੌੜਾਂ ਹੀ ਬਣਾ ਸਕੀ। ਭਾਰਤ ਦੀ ਇਹ ਲਗਾਤਾਰ 8ਵੀਂ ਜਿੱਤ ਹੈ।  ਭਾਰਤੀ ਗੇਂਦਬਾਜ਼ ਰਵਿੰਦਰ ਜਡੇਜਾ ਨੇ ਸਭ ਤੋਂ ਵਧ ਪੰਜ ਵਿਕਟਾਂ ਲਈਆਂ ਹਨ। ਇਸ ਤੋਂ ਪਹਿਲਾਂ ਭਾਰਤ ਨੇ ਦੱਖਣੀ ਅਫ਼ਰੀਕਾ ਖ਼ਿਲਾਫ਼ ਖੇਡਦਿਆਂ ਭਾਰਤ ਨੇ ਪੰਜ ਵਿਕਟਾਂ ਗਵਾ ਕੇ 326 ਦੌੜਾਂ ਬਣਾ ਲਈਆਂ। ਵਿਰਾਟ ਕੋਹਲੀ ਨੇ ਆਪਣੇ ਜਨਮ ਦਿਨ ’ਤੇ 49ਵਾਂ ਸੈਂਕੜਾ ਬਣਾਇਆ। ਕੋਹਲੀ ਨੇ ਇਸ ਮੈਚ ’ਚ 101 ਦੌੜਾਂ, ਅਈਅਰ ਨੇ 77, ਰੋਹਤਿ ਸ਼ਰਮਾ ਨੇ 40 ਅਤੇ ਰਵਿੰਦਰ ਜਡੇਜਾ ਨੇ 29 ਦੌੜਾਂ ਦਾ ਯੋਗਦਾਨ ਪਾਇਆ। ਦੱਖਣੀ ਅਫ਼ਰੀਕਾ ਖ਼ਿਲਾਫ਼ ਸੈਂਕੜਾ ਬਣਾ ਕੇ ਵਿਰਾਟ ਕੋਹਲੀ ਨੇ ਅੱਜ ਸਚਿਨ ਤੇਂਦੁਲਕਰ ਦੇ ਸੈਂਕੜਿਆਂ ਦੀ ਬਰਾਬਰੀ ਕਰ ਲਈ। ਉਸ ਨੇ ਇਸ ਮੈਚ ’ਚ ਆਪਣਾ ਸੈਂਕੜਾ ਉਸ ਵੇਲੇ ਪੂਰਾ ਕੀਤਾ ਜਦੋਂ ਪਾਰੀ ਦੇ ਅਜੇ ਦੋ ਓਵਰ ਬਾਕੀ ਸਨ। ਇਸ ਤੋਂ ਪਹਿਲਾਂ ਕਪਤਾਨ ਰੋਹਤਿ ਸ਼ਰਮਾ ਨੇ ਅੱਜ ਦੱਖਣੀ ਅਫਰੀਕਾ ਦੇ ਖ਼ਿਲਾਫ਼ ਵਿਸ਼ਵ ਕੱਪ ਦੇ ਲੀਗ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਭਾਰਤੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੱਖਣੀ ਅਫਰੀਕਾ ਵੱਲੋਂ ਤਬਰੇਜ਼ ਸ਼ਮਸੀ ਨੂੰ ਗੇਰਾਲਡ ਕੋਇਤਜੀ ਦੀ ਥਾਂ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਵਿੱਚ ਪਹੁੰਚ ਚੁੱਕੀਆਂ ਹਨ।

Post Views: 77
Tags: big newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਗਾਜ਼ਾ ’ਚ ਸਕੂਲ ਅਤੇ ਐਂਬੂਲੈਂਸ ’ਤੇ ਹਮਲੇ, 30 ਮੌਤਾਂ

Next Post

ਭਾਰਤੀ ਹਾਈ ਕਮਿਸ਼ਨਰ ਨੇ ਦੇਸ਼ ’ਤੇ ਲੱਗੇ ਦੋਸ਼ਾਂ ਬਾਰੇ ਸਬੂਤ ਮੰਗੇ

Next Post
ਬ੍ਰਿਟੇਨ ਤੱਕ ਪਹੁੰਚਿਆ ਨਿੱਝਰ ਦੀ ਹੱਤਿਆ ਦਾ ਸੇਕ! ਬਰਤਾਨਵੀ ਸੰਸਦ ਮੈਂਬਰਾਂ ਨੇ ਕਹੀ ਵੱਡੀ ਗੱਲ

ਭਾਰਤੀ ਹਾਈ ਕਮਿਸ਼ਨਰ ਨੇ ਦੇਸ਼ ’ਤੇ ਲੱਗੇ ਦੋਸ਼ਾਂ ਬਾਰੇ ਸਬੂਤ ਮੰਗੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800