ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਦੇ 21 ਸੰਸਦ ਮੈਂਬਰ ਅੱਜ ਸਵੇਰੇ ਹਿੰਸਾ ਪ੍ਰਭਾਵਿਤ ਮਨੀਪੁਰ ਦੇ ਦੋ ਦਿਨਾਂ ਦੌਰੇ ਲਈ ਰਵਾਨਾ ਹੋ ਗਏ। ਇਹ ਸੰਸਦ ਮੈਂਬਰ ਜਾਤੀ ਹਿੰਸਾ ਤੋਂ ਪ੍ਰਭਾਵਿਤ ਸੂਬੇ ਦੀ ਜ਼ਮੀਨੀ ਸਥਿਤੀ ਦਾ ਮੁਲਾਂਕਣ ਕਰਨਗੇ।

© 2026 presskitaquat.com - Powered by Press Ki Taquat+919041568800