No Result
View All Result
Friday, June 27, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ ਪੋਸਟ ਰਾਜੋਕੇ ਵਿਖੇ ਦਿਖਾਈ ਦਿੱਤਾ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ

admin by admin
in PUNJAB
0
ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ ਪੋਸਟ ਰਾਜੋਕੇ ਵਿਖੇ ਦਿਖਾਈ ਦਿੱਤਾ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਖਾਲੜਾ/ਭਿੱਖੀਵਿੰਡ,  06 ਸਿਤੰਬਰ  (ਰਣਬੀਰ ਸਿੰਘ) – ਭਾਰਤ ਪਾਕਿਸਤਾਨ ਸਰਹੱਦ ’ਦੀ ਬੀ.ਓ.ਪੀ ਪੋਸਟ ਰਾਜੋਕੇ ਵਿਖੇ ਬੀਤੀ ਰਾਤ ਪਾਕਿ ਤੋਂ ਆਏ ਡਰੋਨ ਦਿਖਾਈ ਦੇਣ ਦੀ ਖਬਰ ਮਿਲੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਡਰੋਨ ਦੀ ਆਵਾਜ਼ ਸੁਣਨ ਤੋਂ ਬਾਅਦ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੀ 103 ਬਟਾਲੀਅਨ ਦੇ ਜਵਾਨਾਂ ਵੱਲੋਂ ਡਰੋਨ ’ਤੇ 36 ਦੇ ਕਰੀਬ ਫਾਇਰ ਕੀਤੇ ਗਏ ਅਤੇ ਪ੍ਰੰਤੂ ਪਾਕਿ ਡਰੋਨ ਵਾਪਿਸ ਮੁੜਨ ਵਿੱਚ ਸਫਲ ਹੋ ਗਏ ।

ਇਹ ਵੀ ਪੜੋ-  ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਲਈ ਫਰੀ ਕੋਚਿੰਗ

ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ ਪੋਸਟ ਰਾਜੋਕੇ ਵਿਖੇ ਰਾਤ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ।ਜਿਸ ਤੋਂ ਬਾਅਦ ਬੀ.ਐੱਸ.ਐੱਫ ਦੇ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ। ਫਿਲਹਾਲ ਬੀ.ਐੱਸ.ਐੱਫ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਵੱਲੋਂ ਸਾਝਾ ਅਪ੍ਰੇਸ਼ਨ ਕੀਤਾ ਗਿਆ। ਇਸ ਮੌਕੇ ਨਾ ਤਾਂ ਬੀ.ਐੱਸ.ਐੱਫ ਦੇ ਅਧਿਕਾਰੀ ਇਸ ਸਬੰਧੀ ਕੋਈ ਗੱਲਬਾਤ ਕਰ ਰਹੇ ਹਨ ਅਤੇ ਨਾ ਹੀ ਪੰਜਾਬ ਪੁਲਿਸ ਦੇ ਅਧਿਕਾਰੀ ਇਸ ਸਬੰਧੀ ਕੋਈ ਪੁਸ਼ਟੀ ਕਰ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਸਰਚ ਅਪ੍ਰੇਸ਼ਨ ਦੌਰਾਨ ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਦੇ ਮਿਲਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ

Post Views: 98
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Battalion personnelBOP Post RajokeBSF officersBSF personnelBSF troops deployed at the borderFiring by BSFIndia-Pakistan borderlatest newslatest updateslatest updates on punjabPak dronespress ki taquat newspunjab newsPUNJAB POLICEPunjab Police OfficersSearch operationtop 10 news
Previous Post

करनाल: गृह विभाग ने की मोबाइल इंटरनेट सेवाएं निलंबित

Next Post

ਡਾ ਐੱਚ.ਪੀ.ਐੱਸ ਭਿੰਡਰ ਨੇ ਸਿਮਰਨ ਹਸਪਤਾਲ ਵਿਖੇ ਬਤੋਰ  ਮੈਡੀਕਲ ਸੁਪਰਡੈਂਟ ਅਹੁਦਾ ਸੰਭਾਲਿਆ  

Next Post
ਡਾ ਐੱਚ.ਪੀ.ਐੱਸ ਭਿੰਡਰ ਨੇ ਸਿਮਰਨ ਹਸਪਤਾਲ ਵਿਖੇ ਬਤੋਰ  ਮੈਡੀਕਲ ਸੁਪਰਡੈਂਟ ਅਹੁਦਾ ਸੰਭਾਲਿਆ  

ਡਾ ਐੱਚ.ਪੀ.ਐੱਸ ਭਿੰਡਰ ਨੇ ਸਿਮਰਨ ਹਸਪਤਾਲ ਵਿਖੇ ਬਤੋਰ  ਮੈਡੀਕਲ ਸੁਪਰਡੈਂਟ ਅਹੁਦਾ ਸੰਭਾਲਿਆ  

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In