No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਖੇਡਾਂ ਵੱਲ ਰੁਚੀ ਹੀ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਸਹਾਈ ਹੋ ਸਕਦੀਆਂ ਹਨ , ਪਰਮਿੰਦਰ ਭਲਵਾਨ

admin by admin
in BREAKING, COVER STORY, National, PUNJAB
0
ਖੇਡਾਂ ਵੱਲ ਰੁਚੀ ਹੀ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਸਹਾਈ ਹੋ ਸਕਦੀਆਂ ਹਨ , ਪਰਮਿੰਦਰ ਭਲਵਾਨ
0
SHARES
0
VIEWS
Share on FacebookShare on Twitter
       ਪਟਿਆਲਾ ( ਪਰਮਿੰਦਰ/ਗਰੇਵਾਲ),09-02-23(ਪ੍ਰੈਸ ਕੀ ਤਾਕਤ ਬਿਊਰੋ): ਸਰਕਾਰੀ ਆਈ ਟੀ ਆਈ ਲੜਕਿਆਂ ਵਿਖੇ ਪ੍ਰਿੰਸੀਪਲ ਡਾ ਵੀ ਕੇ ਬਾਂਸਲ ਜੀ ਦੀ ਸਰਪ੍ਰਸਤੀ ਹੇਠ , ਯੂਥ ਫੈਡਰੇਸ਼ਨ ਆਫ ਇੰਡੀਆ,ਪਾਵਰ ਹਾਊਸ ਯੂਥ ਕਲੱਬ, ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਦੇ ਸਹਿਯੋਗ ਨਾਲ ਸਮਾਜਿਕ ਨਿਆਂ ਅਤੇ ਸੰਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ   ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਅਤੇ ਖੇਡਾਂ ਦੇ ਵਾਲੀਵਾਲ ਮੁਕਾਬਲੇ  ਦਾ ਆਯੋਜਨ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਸਾਕਸੀ ਸਾਹਨੀ ਜੀ ਅਤੇ ਵਰੁਣ ਸ਼ਰਮਾ ਐਸ ਐਸ ਪੀ ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈ ਟੀ ਆਈ ਲੜਕਿਆਂ ਵਿਖੇ  ਆਯੋਜਿਤ ਕੀਤਾ, ਗਿਆ    ਜਿਸ ਵਿਚ ਮੁੱਖ ਮਹਿਮਾਨ  ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਲੈਫਟੀਨੈਂਟ ਜਗਦੀਪ ਜੋਸੀ,  ਨੇ ਕੀਤੀ,  ਵਿਸ਼ੇਸ਼ ਤੌਰ ਤੇ  ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਸਟੇਟ ਐਵਾਰਡੀ ਰੁਪਿੰਦਰ ਕੌਰ,   ,ਰੁਦਰਪ੍ਰਤਾਪ ਸਿੰਘ, ਅਕਾਸ਼ਦੀਪ ਸਿੰਘ, ਕਮਲਪ੍ਰੀਤ ਸਿੰਘ, ਬੋਬੀ,ਜੋਤਾ,ਪ੍ਰਤੀਕ ਸ਼ਰਮਾ,ਨਵੀ,ਹਰਮਨ ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆਂ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ  ਨੇ ਕਿਹਾ   ਖੇਡਾਂ ਵੱਲ ਰੁਚੀ ਹੀ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਸਹਾਈ ਹੋ ਸਕਦੀ ਹੈ ਇਸ ਲਈ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਧ ਤੋਂ ਵੱਧ ਖੇਡ ਟੂਰਨਾਮੈਂਟ ਕਰਵਾਉਣੇ ਚਾਹੀਦੇ ਹਨ ਤਾਂ ਕਿ ਨੋਜਵਾਨ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਸਕੇ , ਉਨ੍ਹਾਂ ਕਿਹਾ ਕਿ ਜਦੋਂ ਨੋਜਵਾਨ ਖੇਡ ਗਾਰਾਊਡਾ ਵਿਚ ਆਪਣਾ ਸਮਾਂ ਖੇਡਾਂ ਖੇਡ ਕੇ ਬਤਾਉਣ ਗਏ   ਤਾਂ ਉਨ੍ਹਾਂ ਦਾ ਧਿਆਨ ਨਸ਼ਿਆਂ ਵੱਲ ਨਹੀਂ ਜਾਵੇਗਾ ,  ਇਸ ਸਕੂਲਾਂ, ਕਾਲਜਾਂ ਅਤੇ ਗ੍ਰਾਂਮ ਪੰਚਾਇਤਾ, ਯੂਥ ਕਲੱਬਾਂ ਨੂੰ ਸਮੇ ਸਮੇ ਸਿਰ ਖੇਡਾਂ ਦੇ ਮੁਕਾਬਲੇ ਕਰਵਾਉਣੇ ਚਾਹੀਦੇ ਹਨ ਅਤੇ ਇਹਨਾਂ ਖੇਡਾਂ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ।            ਫੋਟੋ ਕੈਪਸਨ, ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਦੌਰਾਨ ਅਤੇ ਵਾਲੀਵਾਲ ਮੁਕਾਬਲੇ ਦੋਰਾਨ ਪਹੁੰਚੇ, ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਲੈਫਟੀਨੈਂਟ ਜਗਦੀਪ ਜੋਸੀ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ,ਰੁਪਿੰਦਰ ਕੌਰ ਅਤੇ ਹੋਰ
Post Views: 118
Tags: Dope distractions: Can sport keep children away from drugsEncouraging sports and eliminating drug abuseSport participation and alcohol and illicit drug use inusing sport for drug abuse preventionUsing the power of sports to prevent youth crime and drug use
Previous Post

ਮਹਿੰਗਾਈ ਤੇ ਪੈਟਰੋਲ ਅਤੇ ਡੀਜਲ ਦੀਆ ਕੀਮਤਾਂ ਨੂੰ ਲੈ ਕੇ ਰੋਸ ਵਜੋਂ ਮੋਦੀ ਸਰਕਾਰ ਤੇ ਮਾਨ ਸਰਕਾਰ ਖਿਲਾਫ ਨਾਅਰੇਬਾਜੀ ਕਰ ਕੀਤਾ ਪ੍ਰਦਰਸ਼ਨ

Next Post

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਗੁਰੂਗ੍ਰਾਮ ਦੇ ਭੋਡਾ ਕਲਾਂ ਦੇ ਓਮ ਸ਼ਾਂਤੀ ਰਿਟਰੀਟ ਸੈਂਟਰ ਵਿੱਚ ‘ਵੂਮੈਨ ਏਜ ਫਾਊਂਡੇਸ਼ਨ ਆਫ ਏ ਵੈਲਿਊ ਬੇਸਡ ਸੋਸਾਇਟੀ’ ਰਾਸ਼ਟਰੀ ਸੰਮੇਲਨ ਵਿੱਚ ਪਹੁੰਚਣ ‘ਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Next Post
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਗੁਰੂਗ੍ਰਾਮ ਦੇ ਭੋਡਾ ਕਲਾਂ ਦੇ ਓਮ ਸ਼ਾਂਤੀ ਰਿਟਰੀਟ ਸੈਂਟਰ ਵਿੱਚ ‘ਵੂਮੈਨ ਏਜ ਫਾਊਂਡੇਸ਼ਨ ਆਫ ਏ ਵੈਲਿਊ ਬੇਸਡ ਸੋਸਾਇਟੀ’ ਰਾਸ਼ਟਰੀ ਸੰਮੇਲਨ ਵਿੱਚ ਪਹੁੰਚਣ ‘ਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਗੁਰੂਗ੍ਰਾਮ ਦੇ ਭੋਡਾ ਕਲਾਂ ਦੇ ਓਮ ਸ਼ਾਂਤੀ ਰਿਟਰੀਟ ਸੈਂਟਰ ਵਿੱਚ ‘ਵੂਮੈਨ ਏਜ ਫਾਊਂਡੇਸ਼ਨ ਆਫ ਏ ਵੈਲਿਊ ਬੇਸਡ ਸੋਸਾਇਟੀ’ ਰਾਸ਼ਟਰੀ ਸੰਮੇਲਨ ਵਿੱਚ ਪਹੁੰਚਣ ‘ਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800