No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੁਪਰੀਮ ਕੋਰਟ ਨੇ ਬਲਾਤਕਾਰ ਪੀੜਤਾ ਨੂੰ ਗਰਭਪਾਤ ਦੀ ਇਜਾਜ਼ਤ ਦਿੰਦਿਆਂ ਕਿਹਾ,‘ਵਿਆਹ ਤੋਂ ਬਗ਼ੈਰ ਗਰਭਵਤੀ ਹੋਣਾ ਖ਼ਤਰਨਾਕ’

admin by admin
in BREAKING, COVER STORY, INDIA, National
0
ਸਰਕਾਰ ਦੀਆਂ ਸ਼ਕਤੀਆਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਕੇਂਦਰ ਸਰਕਾਰ
0
SHARES
0
VIEWS
Share on FacebookShare on Twitter
ਸੁਪਰੀਮ ਕੋਰਟ ਨੇ ਬਲਾਤਕਾਰ ਪੀੜਤਾ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦਿੰਦਿਆਂ ਕਿਹਾ ਕਿ ਵਿਆਹ ਬਗ਼ੈਰ ਗਰਭਵਤੀ ਹੋਣਾ ਖ਼ਤਰਨਾਕ ਹੋ ਸਕਦਾ ਹੈ। ਪੀੜਤਾ 27 ਹਫ਼ਤਿਆਂ ਦੀ ਗਰਭਵਤੀ ਹੈ। ਪੀੜਤਾ ਦੀ ਮੈਡੀਕਲ ਰਿਪੋਰਟ ਦਾ ਨੋਟਿਸ ਲੈਂਦਿਆਂ ਜਸਟਿਸ ਬੀਵੀ ਨਗਰਤਨਾ ਅਤੇ ਜਸਟਿਸ ਉੱਜਵਲ ਭੂਈਆ ਨੇ ਕਿਹਾ ਕਿ ਗੁਜਰਾਤ ਹਾਈ ਕੋਰਟ ਵੱਲੋਂ ਗਰਭਪਾਤ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨਰ ਦੀ ਪਟੀਸ਼ਨ ਨੂੰ ਖਾਰਜ ਕਰਨਾ ਸਹੀ ਨਹੀਂ ਸੀ। ਸੁਪਰੀਮ ਕੋਰਟ ਨੇ ਨੋਟ ਕੀਤਾ ਕਿ ਭਾਰਤੀ ਸਮਾਜ ਵਿੱਚ ਵਿਆਹ ਤਾਣੇ-ਬਾਣੇ ’ਚ ਗਰਭਵਤੀ ਹੋਣਾ ਨਾ ਸਿਰਫ਼ ਜੋੜੇ ਲਈ, ਸਗੋਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਲਈ ਵੀ ਖੁਸ਼ੀ ਅਤੇ ਜਸ਼ਨ ਦਾ ਮੌਕਾ ਹੈ। ਇਸ ਦੇ ਉਲਟ ਵਿਆਹ ਤੋਂ ਜਿਨਸੀ ਸ਼ੋਸ਼ਣ ਨਾਲ ਗਰਭਵਤੀ ਹੋਣਾ ਖਤਰਨਾਕ ਹੋ ਸਕਦਾ ਹੈ। ਅਜਿਹੀ ਸਥਿਤੀ ਗਰਭਵਤੀ ਔਰਤਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਹੀ ਅਸਰ ਨਹੀਂ ਪਾਉਂਦੀ ਸਗੋਂ ਉਨ੍ਹਾਂ ਦੀ ਚਿੰਤਾ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਕਾਰਨ ਵੀ ਬਣ ਸਕਦੀ ਹੈ।
Post Views: 166
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਬਰਤਾਨੀਆ ’ਚ ਕਬੱਡੀ ਟੂਰਨਾਮੈਂਟ ਦੌਰਾਨ ਦੋ ਗਰੋਹਾਂ ਦੀ ਲੜਾਈ ’ਚ ਤਲਵਾਰਾਂ ਚੱਲੀਆਂ, 3 ਜ਼ਖ਼ਮੀ

Next Post

ਮੋਗਾ ਨਗਰ ਨਿਗਮ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਬਲਜੀਤ ਸਿੰਘ ਚੰਨੀ ਬਣੇ ਨਵੇਂ ਮੇਅਰ

Next Post
ਮੋਗਾ ਨਗਰ ਨਿਗਮ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਬਲਜੀਤ ਸਿੰਘ ਚੰਨੀ ਬਣੇ ਨਵੇਂ ਮੇਅਰ

ਮੋਗਾ ਨਗਰ ਨਿਗਮ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਬਲਜੀਤ ਸਿੰਘ ਚੰਨੀ ਬਣੇ ਨਵੇਂ ਮੇਅਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800