No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਚੀਨ ਦੇ ਰਾਸ਼ਟਰਪਤੀ ਦਾ ਜੀ-20 ਸਿਖ਼ਰ ਸੰਮੇਲਨ ਲਈ ਭਾਰਤ ਨਾ ਆਉਣਾ ਨਿਰਾਸ਼ਾਜਣਕ

admin by admin
in BREAKING, COVER STORY, INDIA, National, WORLD
0
ਚੀਨ ਦੇ ਰਾਸ਼ਟਰਪਤੀ ਦਾ ਜੀ-20 ਸਿਖ਼ਰ ਸੰਮੇਲਨ ਲਈ ਭਾਰਤ ਨਾ ਆਉਣਾ ਨਿਰਾਸ਼ਾਜਣਕ
0
SHARES
0
VIEWS
Share on FacebookShare on Twitter

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਉਹ ਇਸ ਹਫਤੇ ਭਾਰਤ ਜਾਣ ਲਈ ਕਾਫੀ ਉਤਸੁਕ ਹਨ ਪਰ ਪਰ ਨਿਰਾਸ਼ ਹਨ ਕਿ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨਵੀਂ ਦਿੱਲੀ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਵ੍ਹਾਈਟ ਹਾਊਸ ਨੇ ਐਲਾਨ ਕੀਤਾ ਸੀ ਕਿ ਬਾਇਡਨ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ 7 ਸਤੰਬਰ ਨੂੰ ਭਾਰਤ ਆਉਣਗੇ ਅਤੇ 8 ਸਤੰਬਰ ਨੂੰ ਇਸ ਇਤਿਹਾਸਕ ਸਮਾਗਮ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਬੈਠਕ ਕਰਨਗੇ।

Post Views: 109
Tags: ani news livebig newsBJPbreaking newsfast newshindi latest newshindi newshindi news todayindia newsJP Naddalatest india newslatest newsnewsnews hindinews in hindinews indianews latestnews livenews todayToday newstop newstrending news
Previous Post

ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ

Next Post

77 ਦੇ ਸਕੋਰ ‘ਤੇ ਡਿੱਗਿਆ ਨੇਪਾਲ ਦਾ ਦੂਜਾ ਵਿਕਟ, ਜਡੇਜਾ ਨੇ ਭੀਮ ਸ਼ਰਕੀ ਨੂੰ ਕੀਤਾ ਬੋਲਡ

Next Post
अफगानिस्तान का जबरदस्त प्रदर्शन, इस टूर्नामेंट में वेस्ट इंडीज को हराकर बना चैम्पियन

77 ਦੇ ਸਕੋਰ 'ਤੇ ਡਿੱਗਿਆ ਨੇਪਾਲ ਦਾ ਦੂਜਾ ਵਿਕਟ, ਜਡੇਜਾ ਨੇ ਭੀਮ ਸ਼ਰਕੀ ਨੂੰ ਕੀਤਾ ਬੋਲਡ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800