No Result
View All Result
Tuesday, March 24, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਬਜੁਰਗ ਸਾਡਾ ਸਰਮਾਇਆ, ਬਜੁਰਗਾਂ ਦਾ ਸਤਿਕਾਰ ਤੇ ਮਾਨ- ਸਨਮਾਨ ਬਹਾਲ ਕਰਨਾ ਸਾਡੀ ਜ਼ਿੰਮੇਵਾਰੀ-ਚੇਤਨ ਸਿੰਘ ਜੌੜਾਮਾਜਰਾ

-ਸੀਨੀਅਰ ਸਿਟੀਜਨਸ ਐਸੋਸੀਏਸ਼ਨ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਿਰਕਤ

admin by admin
in BREAKING, COVER STORY, PUNJAB
0
ਬਜੁਰਗ ਸਾਡਾ ਸਰਮਾਇਆ, ਬਜੁਰਗਾਂ ਦਾ ਸਤਿਕਾਰ ਤੇ ਮਾਨ- ਸਨਮਾਨ ਬਹਾਲ ਕਰਨਾ ਸਾਡੀ ਜ਼ਿੰਮੇਵਾਰੀ-ਚੇਤਨ ਸਿੰਘ ਜੌੜਾਮਾਜਰਾ
0
SHARES
0
VIEWS
Share on FacebookShare on Twitter
ਸਮਾਣਾ, 7 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਬਜੁਰਗ ਸਾਡਾ ਸਰਮਾਇਆ ਹਨ ਅਤੇ ਬਜੁਰਗਾਂ ਦੇ ਸਨਮਾਨ ਤੋਂ ਵੱਡਾ ਕੋਈ ਤੀਰਥ ਤੇ ਪੁੰਨ ਨਹੀਂ ਹੈ।ਜੌੜਾਮਾਜਰਾ ਅੱਜ ਬਜੁਰਗ ਦਿਵਸ ਮੌਕੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਸਮਾਣਾ ਵੱਲੋਂ ਕਰਵਾਏ ਸਮਾਗਮ ਮੌਕੇ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਉਨ੍ਹਾਂ ਨੂੰ ਆਪਣੇ ਬਜੁਰਗਾਂ ਦੀਆਂ ਅਸੀਸਾਂ ਲੈਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਕੈਬਨਿਟ ਮੰਤਰੀ ਜੌੜਾਮਾਜਰਾ  ਨੇ ਕਿਹਾ ਕਿ ਬਜੁਰਗਾਂ ਦੀਆਂ ਅਸੀਸਾਂ ਜਿਹਾ ਕੋਈ ਹੋਰ ਵਰਦਾਨ ਨਹੀਂ ਹੈ,ਇਸੇ ਲਈ ਸਾਰਿਆਂ ਨੂੰ ਇਹੋ ਬੇਨਤੀ ‌ਕਿ ਅਸੀਂ ਆਪਣੇ ਬਜੁਰਗਾਂ ਦਾ ਸਤਿਕਾਰ ਬਹਾਲ ਰੱਖੀਏ, ਇਹ ਸਾਡੀ ਨੈਤਿਕ ਜਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪਹਿਲਾਂ ਹੀ ਆਪਣੇ ਬਜੁਰਗਾਂ ਦਾ ਪੂਰਾ ਮਾਣ-ਸਤਿਕਾਰ ਕਰਦੇ ਹੋਏ ਬੁਢਾਪਾ ਪੈਨਸ਼ਨ ਅਤੇ ਹੋਰ ਸਹੂਲਤਾਂ ਬਜੁਰਗਾਂ ਨੂੰ ਪ੍ਰਦਾਨ ਕਰ ਰਹੀ ਹੈ ਅਤੇ ਬਜੁਰਗਾਂ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਸਮੇਤ ਹੋਰਨਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਸਾਡੇ ਬਜੁਰਗ ਸਾਡੇ ਕੋਲ ਹਨ ਕਿਉਂਕਿ ਬਜੁਰਗਾਂ ਦੇ ਜਾਣ ਬਾਅਦ ਹੀ ਸਾਨੂੰ ਇਨ੍ਹਾਂ ਦੀ ਅਸਲ ਕੀਮਤ ਪਤਾ ਚੱਲਦੀ ਹੈ, ਇਸ ਲਈ ਸਾਡਾ ਫਰਜ ਹੈ ਕਿ ਅਸੀਂ ਆਪਣੇ ਬਜੁਰਗਾਂ ਨੂੰ ਬਣਦਾ ਮਾਣ-ਸਤਿਕਾਰ  ਜਰੂਰ ਦੇਈਏ।
ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਗਿਆਨ ਚੰਦ ਕਟਾਰੀਆ, ਅਗਰਵਾਲ ਧਰਮਸ਼ਾਲਾ ਪ੍ਰਧਾਨ ਮਦਨ ਮਿੱਤਲ, ਕਪੂਰ ਚੰਦ ਬਾਂਸਲ, ਗੋਪਾਲ ਕ੍ਰਿਸ਼ਨ ਗਰਗ, ਰਾਜ ਕੁਮਾਰ ਸੱਚਦੇਵਾ, ਯਸ਼ਪਾਲ ਸਿੰਗਲਾ, ਬਲਕਾਰ ਸਿੰਘ ਗੱਜੂਮਾਜਰਾ, ਸੁਨੈਨਾ ਮਿੱਤਲ, ਬਾਬਾ ਬਲਵੀਰ ਸਿੰਘ, ਪਿਆਰਾ ਲਾਲ ਬਾਂਸਲ, ਦਰਸ਼ਨ ਸਿੰਘ ਧੀਮਾਨ, ਜਗਤਾਰ ਸਿੰਘ ਮਣਕੂ, ਪਵਨ ਸ਼ਾਸਤਰੀ ਅਤੇ ਅੰਕੁਸ਼ ਗੋਇਲ ਆਦਿ ਵੀ ਮੌਜੂਦ ਰਹੇ।
Post Views: 133
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਐੱਸਵਾਈਐੱਲ ਨਹਿਰ ਮਾਮਲੇ ’ਤੇ ਸ਼੍ਰੋਮਣੀ ਅਕਾਲ ਦਲ ਵੱਲੋਂ ਮੋਰਚਾ ਲਾਉਣ ਦੀ ਤਿਆਰੀ, ਲੀਡਰਸ਼ਿਪ ਪਿੰਡ ਕਪੂਰੀ ਪੁੱਜੀ

Next Post

ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਆਇਆ ਫ਼ੈਸਲਾ

Next Post
Celebrate festivals strictly adhering to safety measures during COVID pandemic, avoid crackers burning, urge Punjab Ministers

ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਆਇਆ ਫ਼ੈਸਲਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982