No Result
View All Result
Saturday, April 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜਲੰਧਰ ਪੱਛਮੀ ਜ਼ਿਮਣੀ ਚੋਣ ਨਤੀਜਾ: ‘ਆਪ’ ਉਮੀਦਵਾਰ ਮਹਿੰਦਰ ਭਗਤ 37 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ

admin by admin
in BREAKING, COVER STORY, INDIA, National, POLITICS, PUNJAB
0
ਜਲੰਧਰ ਪੱਛਮੀ ਜ਼ਿਮਣੀ ਚੋਣ ਨਤੀਜਾ: ‘ਆਪ’ ਉਮੀਦਵਾਰ ਮਹਿੰਦਰ ਭਗਤ 37 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ
0
SHARES
0
VIEWS
Share on FacebookShare on Twitter

ਜਲੰਧਰ, 13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ):   ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੀ ਸੀਟ ਮੁੜ ਜਿੱਤ ਲਈ ਹੈ। ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਸਾਰੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਪਛਾੜਦਿਆਂ ਇਹ ਸੀਟ 37325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸੀਟ ਨੂੰ ਆਪਣੇ ਵਕਾਰ ਦਾ ਸਵਾਲ ਬਣਾਇਆ ਹੋਇਆ ਸੀ।

ਆਪ ਦੇ ਉਮੀਦਵਾਰ ਮਹਿੰਦਰ ਭਗਤ ਨੂੰ 55246 ਵੋਟਾਂ ਪਈਆਂ, ਜਦ ਕਿ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ 16757, ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17957 ਵੋਟਾਂ ਪਈਆਂ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ 1242 ਵੋਟਾਂ ਹੀ ਪਈਆਂ ਹਨ ਅਤੇ ਬਸਪਾ ਦਾ ਉਮੀਦਵਾਰ ਤਾਂ 734 ਵੋਟਾਂ ਨਾਲ ਚਾਰ ਹਿੰਦਸਿਆ ਦਾ ਅੰਕੜਾ ਵੀ ਪਾਰ ਨਹੀਂ ਕਰ ਸਕਿਆ।

Post Views: 326
Tags: @Bhagwant Mannaap candidate mohinder bhagataap ਉਮੀਦਵਾਰ mahendra bhagatbhagar chunni lalcandidate mohinder bhagatjalandahr by poll mahinder bhagat aap candidatejalandhar west aap candidate mohinder bhagatleader mohinder bhagatmahendra bhagatmahendra bhagat bjpmahendra bhagat bjp candidatemaine bhagat kahan lage logmohinder bhagatsheetal angural about mahinder bhagat
Previous Post

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Next Post

13 july 2024 e- paper

Next Post

13 july 2024 e- paper

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800